Sunday, August 03, 2025
 

ਖੇਡਾਂ

ਭਾਰਤ- ਆਸਟਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਡੇ-ਨਾਈਟ ਟੈਸਟ ਦੀ ਮੇਜ਼ਬਾਨੀ ਕਰੇਗਾ ਐਡੀਲੇਡ, ਪ੍ਰੋਗਰਾਮ ਜਾਰੀ

October 28, 2020 04:12 PM

ਮੈਲਬੌਰਨ : ਭਾਰਤ ਅਤੇ ਆਸਟਰੇਲੀਆ ਵਿਚਾਲੇ ਡੇ-ਨਾਈਟ ਟੈਸਟ ਦੀ ਮੇਜ਼ਬਾਨੀ ਐਡੀਲੇਡ ਨੇ ਕੀਤੀ ਹੈ, ਜਦੋਂਕਿ ਮੈਲਬਰਨ ਕ੍ਰਿਕਟ ਗਰਾਉਂਡ ਦੋਵਾਂ ਟੀਮਾਂ ਦਰਮਿਆਨ ਰਵਾਇਤੀ ਬਾਕਸਿੰਗ ਡੇ ਟੈਸਟ ਮੈਚ ਦੀ ਮੇਜ਼ਬਾਨੀ ਕਰੇਗਾ। ਕ੍ਰਿਕਟ ਆਸਟਰੇਲੀਆ (ਸੀਏ) ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕੀਤੀ।  ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਦੇ ਖਤਮ ਹੋਣ ਤੋਂ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਦੇ ਦੌਰੇ 'ਤੇ ਜਾਵੇਗੀ। ਇਸ ਸੀਰੀਜ਼ 'ਤੇ ਖੇਡੇ ਜਾਣ ਵਾਲੇ ਮੁਕਾਬਲਿਆਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਇਸ ਦੌਰੇ 'ਤੇ ਵਨਡੇ, ਟੀ20 ਤੇ ਟੈਸਟ ਤਿੰਨਾਂ ਹੀ ਫਾਰਮੇਟ 'ਚ ਮੈਚ ਖੇਡੇਗੀ।

ਇਹ ਵੀ ਪੜ੍ਹੋ : ਹਾਰਲੇ ਡੇਵਿਡਸਨ ਨੇ ਬਾਜ਼ਾਰ ਵਿਚ ਉਤਾਰੀ ਇਲੈਕਟ੍ਰਿਕ ਸਾਈਕਲ

ਭਾਰਤ ਤੇ ਆਸਟ੍ਰੇਲੀਆ 'ਚ ਖੇਡੀ ਜਾਣ ਵਾਲੀ ਅਗਲੀ ਸੀਰੀਜ਼ ਦੇ ਆਯੋਜਨ ਵਾਲੀ ਥਾਂ ਤੇ ਤਾਰੀਕ 'ਤੇ ਫੈਸਲਾ ਕਰ ਲਿਆ ਗਿਆ ਹੈ। ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾਂ ਮੁਕਾਬਲਾ 27 ਤੇ 29 ਨਵੰਬਰ ਨੂੰ ਖੇਡਿਆ ਜਾਵੇਗਾ। ਇਨ੍ਹਾਂ ਦੋਵੇਂ ਹੀ ਮੁਕਾਬਲੇ ਦੀ ਮੇਜ਼ਬਾਨੀ ਲਈ ਸਿਡਨੀ ਕ੍ਰਿਕਟ ਗਰਾਊਂਡ ਨੂੰ ਚੁਣਿਆ ਗਿਆ ਹੈ। ਆਖਰੀ ਮੁਕਾਬਲਾ 2 ਦਸੰਬਰ ਨੂੰ ਕੇਨਬਰਾ 'ਚ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ : ਅਸੀਂ ਪਹਿਲੇ ਛੇ ਓਵਰਾਂ ਵਿੱਚ ਹੀ ਹਾਰ ਗਏ ਸੀ ਮੈਚ : ਸ਼੍ਰੇਅਸ ਅਈਅਰ


ਟੈਸਟ ਮੈਚਾਂ ਦੀ ਸੀਰੀਜ਼ ਦੀ ਸ਼ੁਰੂਆਤ 17 ਦਸੰਬਰ ਨੂੰ ਹੋਵੇਗੀ। ਪਹਿਲਾਂ ਟੈਸਟ ਮੈਚ ਅਡੀਲੇਡ ਓਵਰ 'ਚ 17 ਤੋਂ 21 ਦਸੰਬਰ 'ਚ ਖੇਡਿਆ ਜਾਵੇਗਾ ਜੋ ਡੇ ਨਾਈਟ ਹੋਵੇਗਾ। ਇਹ ਪਹਿਲਾਂ ਮੌਕਾ ਹੋਵੇਗਾ ਜਦੋਂ ਭਾਰਤੀ ਟੀਮ ਆਸਟ੍ਰੇਲੀਆ 'ਚ ਕੋਈ ਡੇ ਨਾਈਟ ਟੈਸਟ ਮੈਚ ਖੇਡੇਗੀ। ਦੂਜਾ ਟੈਸਟ 26 ਤੋਂ 30 ਦਸੰਬਰ ਭਾਵ ਬਾਕਸਿੰਗ ਡੇ 'ਤੇ ਪਰੰਪਰਾ ਮੁਤਾਬਕ ਮੈਲਬਰਨ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾਵੇਗਾ। ਜਦਕਿ ਆਖਰੀ ਮੈਚ 15 ਤੋਂ 19 ਜਨਵਰੀ 'ਚ ਗਾਬਾ 'ਚ ਹੋਵੇਗਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe