Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਸਿਆਸੀ

ਕਾਂਗਰਸ ਦੇ ਸ਼ਹਿਜਾਦੇ ਨੂੰ ਨਹੀਂ ਹੈ ਭਾਰਤ ਦੀ ਸੈਨਾ ਅਤੇ ਸਰਕਾਰ 'ਤੇ ਭਰੋਸਾ

October 30, 2020 08:25 AM

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ ਪੀ ਨੱਡਾ ਨੇ ਰਾਹੁਲ ਗਾਂਧੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਵਿਚ ਕਿਸੇ ਵੀ ਚੀਜ਼‘ਤੇ ਵਿਸ਼ਵਾਸ ਨਹੀਂ ਹੈ, ਚਾਹੇ ਉਹ ਸੈਨਾ ਹੋਵੇ, ਸਰਕਾਰ ਜਾਂ ਸਾਡੇ ਲੋਕ। ਵੀਰਵਾਰ ਨੂੰ ਨੱਡਾ ਨੇ ਇਕ ਵੀਡੀਓ ਟਵੀਟ ਕਰਦਿਆਂ ਕਿਹਾ, "ਕਾਂਗਰਸ ਦਾ ਰਾਜਕੁਮਾਰ ਭਾਰਤ ਵਿਚ ਕਿਸੇ ਵੀ ਚੀਜ਼ 'ਤੇ ਵਿਸ਼ਵਾਸ ਨਹੀਂ ਕਰਦੇ, ਚਾਹੇ ਉਹ ਸੈਨਾ ਹੋਵੇ, ਸਰਕਾਰ ਹੋਵੇ ਜਾਂ ਸਾਡੇ ਲੋਕ।" ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੇ 'ਸਭ ਤੋਂ ਭਰੋਸੇਮੰਦ ਦੇਸ਼' ਪਾਕਿਸਤਾਨ ਨੂੰ ਸੁਣਨਾ ਚਾਹੀਦਾ ਹੈ। ਉਮੀਦ ਹੈ ਕਿ ਉਨ੍ਹਾਂ ਦੀਆਂ ਅੱਖਾਂ ਹੁਣ ਖੁੱਲ੍ਹਣਗੀਆਂ….

ਨੱਡਾ ਵੱਲੋਂ ਸਾਂਝਾ ਕੀਤਾ ਇਹ ਵੀਡੀਓ ਪਾਕਿਸਤਾਨ ਦਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਭਾਰਤੀ ਹਵਾਈ ਸੈਨਾ ਦੇ ਜਵਾਨ ਅਭਿਨਵਾਨ ਨੂੰ ਛੱਡਣਾ ਪਿਆ ਕਿਉਂਕਿ ਉਨ੍ਹਾਂ ਨੂੰ ਡਰ ਸੀ ਕਿ ਭਾਰਤ ਹਮਲਾ ਕਰ ਸਕਦਾ ਹੈ। ਵੀਡੀਓ ਵਿੱਚ, ਪਾਕਿਸਤਾਨ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਯਾਜ ਸਾਦਿਕ ਨੇ ਕਿਹਾ, ‘ਉਸ ਸਮੇਂ ਪਾਕਿਸਤਾਨ ਨੂੰ ਡਰ ਸੀ ਕਿ ਭਾਰਤ ਉਨ੍ਹਾਂ‘ਤੇ ਹਮਲਾ ਕਰ ਸਕਦਾ ਹੈ। ਉਸ ਸਮੇਂ ਪਾਕਿਸਤਾਨ ਦੇ ਆਰਮੀ ਚੀਫ਼ ਕਮਰ ਜਾਵੇਦ ਬਾਜਵਾ ਕੰਬ ਰਹੇ ਸਨ ਅਤੇ ਭਾਰਤ ਦੇ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਉਨ੍ਹਾਂ ਦੇ ਚੇਹਰੇ ਤੇ ਪਸੀਨਾ ਆ ਰਿਹਾ ਸੀ। ਬਾਜਵਾ ਭਾਰਤ ਦੇ ਹਮਲੇ ਤੋਂ ਡਰ ਗਏ ਸਨ।

ਇਹ ਵੀ ਪੜ੍ਹੋ :  IPL ਮੈਚਾਂ ਦੇ 4 ਸੱਟੇਬਾਜ਼ ਪੁਲਿਸ ਨੇ ਦਬੋਚੇ

ਸਾਦਿਕ ਨੇ ਕਿਹਾ, 'ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਕੰਬ ਰਹੇ ਸਨ। ਅਭਿਨੰਦਨ ਸੰਬੰਧ ਵਿੱਚ, ਉਹ ਕਹਿ ਰਹੇ ਸਨ ਕਿ ਰੱਬ ਦੇ ਵਾਸਤੇ ਉਸਨੂੰ ਜਾਣ ਦਿਓ। ਪਾਕਿਸਤਾਨ ਨੂੰ ਡਰ ਸੀ ਕਿ ਜੇ ਲੜਾਕੂ ਜਹਾਜ਼ ਦੇ ਪਾਇਲਟ ਅਭਿਨੰਦਨ ਨੂੰ ਰਾਤ 9 ਵਜੇ ਤੱਕ ਰਿਹਾ ਨਾ ਕੀਤਾ ਗਿਆ ਤਾਂ ਭਾਰਤ ਪਾਕਿਸਤਾਨ ‘ਤੇ ਹਮਲਾ ਕਰੇਗਾ। ਨੱਡਾ ਨੇ ਕਿਹਾ ਕਿ ਉਮੀਦ ਕੀਤੀ ਜਾ ਰਹੀ ਹੈ ਕਿ ਕਾਂਗਰਸ ਦੇ ਰਾਜਕੁਮਾਰ ਨੇ ਇਸ ਗੱਲ ਨੂੰ ਸਮਝ ਲਿਆ ਹੋਵੇਗਾ।

ਇਹ ਵੀ ਪੜ੍ਹੋ : ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ‘ਚ ਸ਼ਰਣ ਕਿਉਂ

ਭਾਜਪਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਆਪਣੀਆਂ ਹਥਿਆਰਬੰਦ ਤਾਕਤਾਂ ਨੂੰ ਕਮਜ਼ੋਰ ਕਰਨ ਦੀ ਮੁਹਿੰਮ ਵਿਚ ਲੱਗੀ ਹੋਈ ਹੈ। ਕਈ ਵਾਰ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਅਤੇ ਕਦੇ ਬਹਾਦਰੀ ਤੇ ਸ਼ੱਕ ਕਰਦੇ ਹਨ। ਹਰ ਪ੍ਰਕਾਰ ਦੀਆਂ ਚਾਲਾਂ ਇਸ ਲਈ ਕੀਤੀਆਂ ਗਈਆਂ ਸਨ ਤਾਂ ਕਿ ਫੌਜ ਨੂੰ ਅਤਿ ਆਧੁਨਿਕ ਰਾਫੇਲ ਨਾ ਮਿਲ ਸਕੇ, ਪਰ ਦੇਸ਼ ਵਾਸੀਆਂ ਨੇ ਅਜਿਹੀ ਰਾਜਨੀਤੀ ਤੋਂ ਇਨਕਾਰ ਕਰਦਿਆਂ ਕਾਂਗਰਸ ਨੂੰ ਸਖਤ ਸਬਕ ਸਿਖਾਇਆ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe