Wednesday, June 18, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਖੇਡਾਂ

IPL ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜ

October 30, 2020 09:20 AM

ਨਵੀਂ ਦਿੱਲੀ : ਤੇਜ਼ ਗੇਂਦਬਾਜ਼ ਕ੍ਰਿਸ ਮੌਰਿਸ ਅਤੇ ਆਲਰਾਉਂਡਰ ਹਾਰਦਿਕ ਪਾਂਡਿਆ ਨੂੰ ਬੁੱਧਵਾਰ ਨੂੰ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡੇ ਗਏ ਮੈਚ ਦੌਰਾਨ ਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਝਾੜ ਪਾਈ ਗਈ ਹੈ।

 ਇਹ ਵੀ ਪੜ੍ਹੋ : 'ਫ਼ੌਜੀ ਗੇਮਜ਼' ਦਾ ਟੀਜ਼ਰ ਜਾਰੀ

 ਦਰਅਸਲ, ਮੈਚ ਦੇ 15ਵੇਂ ਓਵਰ ਵਿਚ, ਮੌਰਿਸ ਨੇ ਆਪਣੀ ਗੇਂਦਬਾਜ਼ੀ ਨਾਲ ਪਾਂਡਿਆ ਨੂੰ ਬਹੁਤ ਜ਼ਿਆਦਾ ਗੇਂਦ ਦਿੱਤੀ, ਪਰ ਇਸ ਓਵਰ ਦੀ ਚੌਥੀ ਗੇਂਦ 'ਤੇ ਪਾਂਡਿਆ ਨੇ ਛੱਕਾ ਮਾਰਿਆ। 19 ਵੇਂ ਓਵਰ ਵਿੱਚ ਮੌਰਿਸ ਨੇ ਪਾਂਡਿਆ ਨੂੰ ਮੁਹੰਮਦ ਸਿਰਾਜ ਦੇ ਹੱਥੋਂ ਕੈਚ ਆਉਟ ਕਰਵਾ ਦਿੱਤਾ। ਇਸ ਤੋਂ ਬਾਅਦ, ਪਵੇਲੀਅਨ ਪਰਤਦਿਆਂ ਪਾਂਡਿਆ ਅਤੇ ਮੌਰਿਸ ਵਿਚਕਾਰ ਜ਼ੁਬਾਨੀ ਲੜਾਈ ਹੋਈ।

ਇਹ ਵੀ ਪੜ੍ਹੋ : IPL ਮੈਚਾਂ ਦੇ 4 ਸੱਟੇਬਾਜ਼ ਪੁਲਿਸ ਨੇ ਦਬੋਚੇ

 ਮੈਚ ਤੋਂ ਬਾਅਦ, ਰੈਫਰੀ ਨੇ ਘਟਨਾ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਦੋਵਾਂ ਖਿਡਾਰੀਆਂ ਨੂੰ ਤਾੜਨਾ ਕੀਤੀ। ਮੌਰਿਸ ਨੂੰ ਪੱਧਰ 1 ਕੇ 2.5 ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਸੇ ਸਮੇਂ, ਹਾਰਦਿਕ ਪਾਂਡਿਆ ਨੂੰ ਪੱਧਰ ਇੱਕ ਦੇ ਅਧੀਨ 2.20 ਦਾ ਅਪਰਾਧੀ ਮੰਨਿਆ ਗਿਆ ਹੈ। ਦੋਵਾਂ ਨੂੰ ਤਾੜਨਾ ਕੀਤੀ ਗਈ ਹੈ ਅਤੇ ਅਜਿਹੀ ਗਲਤੀ ਦੁਬਾਰਾ ਨਾ ਦੁਹਰਾਉਣ ਦੀ ਹਦਾਇਤ ਕੀਤੀ ਗਈ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe