Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ ਅਮਰਿੰਦਰ ਸਰਕਾਰ :ਅਰੋੜਾ

October 31, 2020 11:31 AM
ਮਾਮਲਾ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਬਿਨਾ ਬਿਜਲੀ ਖ਼ਰੀਦੇ 150 ਕਰੋੜ ਰੁਪਏ ਮਹੀਨਾ ਫਿਕਸਡ ਚਾਰਜ ਦੇਣ ਦਾ 
 
ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਨੇ ਦੋਸ਼ ਲਗਾਇਆ ਹੈ ਕਿ ਅਮਰਿੰਦਰ ਸਿੰਘ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਦੇ ਗੱਠਜੋੜ ਨਾਲ ਚੱਲ ਰਹੇ ਬਿਜਲੀ ਮਾਫ਼ੀਆ ਹੱਥੋਂ ਪੰਜਾਬ ਦੀ ਜਨਤਾ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ। ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਅਮਰਿੰਦਰ ਸਿੰਘ ਸਰਕਾਰ ਕਾਰਨ ਪੰਜਾਬ ਗੰਭੀਰ ਚੁਨੌਤੀਆਂ 'ਚੋਂ ਗੁਜ਼ਰ ਰਹੀ ਹੈ। ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਸਾਰੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਅਮਨ ਅਰੋੜਾ ਨੇ ਪੰਜਾਬ ਦੇ ਤਿੰਨ ਨਿੱਜੀ ਥਰਮਲ ਪਲਾਂਟਾਂ (ਤਲਵੰਡੀ ਸਾਬੋ, ਰਾਜਪੁਰਾ ਤੇ ਗੋਇੰਦਵਾਲ ਸਾਹਿਬ) ਨੂੰ ਬਿਨਾ ਬਿਜਲੀ ਖ਼ਰੀਦੇ ਪਾਵਰਕਾਮ (ਸਰਕਾਰ) ਵੱਲੋਂ ਦਿੱਤੇ ਜਾ ਰਹੇ ਰੋਜ਼ਾਨਾ 5 ਕਰੋੜ ਰੁਪਏ ਦੇ ਫਿਕਸਡ ਚਾਰਜ ਨੂੰ ਖ਼ੁਦ ਸਰਕਾਰ ਵੱਲੋਂ ਬਿਜਲੀ ਮਾਫ਼ੀਆ ਹੱਥੋਂ ਸਾਰੇ ਬਿਜਲੀ ਖਪਤਕਾਰ ਦੀ ਅੰਨ੍ਹੀ ਲੁੱਟ ਕਰਵਾਈ ਜਾ ਰਹੀ ਹੈ। 
 
 
ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਅਮਰਿੰਦਰ ਸਿੰਘ ਸਰਕਾਰ ਨੇ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਮੋਦੀ ਹਿੱਸਾ-ਪੱਤੀ ਬੰਨ੍ਹ ਲਈ ਹੈ। ਇਹੋ ਕਾਰਨ ਹੈ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਕੀਤੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ ਤੋਂ ਭੱਜ ਚੁੱਕੇ ਹਨ। ਅਮਨ ਅਰੋੜਾ ਨੇ ਕਿਹਾ ਕਿ ਇੱਕ ਸਰਕਾਰ ਕੋਲ ਸਕੂਲੀ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਦੇਣ ਦੇ ਪੈਸੇ ਨਹੀਂ ਹਨ, ਦੂਜੇ ਪਾਸੇ ਬਿਨਾ ਬਿਜਲੀ ਖ਼ਰੀਦੇ ਇਨ੍ਹਾਂ ਤਿੰਨਾਂ ਥਰਮਲ ਪਲਾਂਟਾਂ ਨੂੰ ਪ੍ਰਤੀ ਮਹੀਨਾ 150 ਕਰੋੜ ਰੁਪਏ ਦਾ ਫਿਕਸਡ ਚਾਰਜ ਦਿੱਤਾ ਜਾ ਰਿਹਾ ਹੈ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe