Friday, May 02, 2025
 

ਸਿਆਸੀ

ਭਾਜਪਾ ਨੂੰ ਕਰਾਰਾ ਝਟਕਾ, ਇੱਕ ਦਰਜਨ ਤੋਂ ਵੱਧ ਆਗੂਆਂ ਨੇ ਝਾੜੂ ਫੜਿਆ

October 31, 2020 12:16 PM

ਪਟਿਆਲਾ : ਭਾਜਪਾ ਨੂੰ ਕਰਾਰਾ ਝਟਕਾ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਭਾਜਪਾ ਕਿਸਾਨ ਮੋਰਚਾ ਦੇ ਪਟਿਆਲਾ ਨਾਲ ਸੰਬੰਧਿਤ ਇੱਕ ਦਰਜਨ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰ ਲਿਆ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਸਾਬਕਾ ਮੈਂਬਰ ਅਤੇ ਚੱਬੇਵਾਲ ਨਾਲ ਸਬੰਧਿਤ ਚੌਧਰੀ ਬਲਵਿੰਦਰ ਸਿੰਘ ਬਿੱਟੂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਨਇੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਭਾਜਪਾ ਕਿਸਾਨ ਵਿੰਗ ਪਟਿਆਲਾ ਦੇ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਸਮੇਤ ਕਿਸਾਨ ਮੋਰਚਾ ਦੀ ਲਗਭਗ ਸਾਰੀ ਜ਼ਿਲ੍ਹਾ ਇਕਾਈ ਦੀ ਪਾਰਟੀ 'ਚ ਰਸਮੀ ਸ਼ਮੂਲੀਅਤ ਕਰਵਾ ਲਈ। ਜਿੰਨਾ 'ਚ ਜਰਨਲ ਸਕੱਤਰ ਬੇਅੰਤ ਸਿੰਘ ਅਤੇ ਦਰਸ਼ਨ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਧਰਮਪਾਲ ਸਿੰਘ ਅਤੇ ਦਰਸ਼ਨ ਸਿੰਘ, ਹਰਜੀਤ ਸਿੰਘ ਅਤੇ ਅਮਰੀਕ ਸਿੰਘ ਜਨਰਲ ਸਕੱਤਰ, ਸਾਬਕਾ ਸਰਪੰਚ ਵਜ਼ੀਰ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਨਵੰਤ ਸਿੰਘ ਅਤੇ ਆਟੋ ਯੂਨੀਅਨ ਰਾਜਪੁਰਾ ਦੇ ਪ੍ਰਧਾਨ ਗ਼ਰੀਬ ਸਿੰਘ ਬਾਲੀ, ਐਡਵੋਕੇਟ ਅਮਰਦੀਪ ਕੌਰ ਅਤੇ ਪਹਿਲਵਾਨ ਨਿਰਮਲ ਸਿੰਘ ਸ਼ਾਮਲ ਸਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe