Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਟਾਈਟਲ ਬਦਲਣ ਤੋਂ ਬਾਅਦ ਅਕਸ਼ੈ ਅਤੇ ਕਿਆਰਾ ਦੀ ਫਿਲਮ 'ਲਕਸ਼ਮੀ' ਦਾ ਨਵਾਂ ਪੋਸਟਰ ਜਾਰੀ

November 01, 2020 08:57 AM

ਨਿਰਮਾਤਾਵਾਂ ਨੇ ਅਕਸ਼ੈ ਕੁਮਾਰ ਅਤੇ ਕਿਆਰਾ ਅਡਵਾਨੀ ਦੀ ਆਉਣ ਵਾਲੀ ਫਿਲਮ 'ਲਕਸ਼ਮੀ' ਦਾ ਨਵਾਂ ਪੋਸਟਰ ਜਾਰੀ ਕੀਤਾ ਹੈ। ਹਾਲ ਹੀ ਵਿੱਚ ਫਿਲਮ ਦਾ ਟਾਈਟਲ ਬਦਲਿਆ ਗਿਆ ਹੈ। ਇਸ ਫਿਲਮ ਦਾ ਪਹਿਲਾਂ ਟਾਈਟਲ ‘ਲਕਸ਼ਮੀ ਬੰਬ’ ਰੱਖਿਆ ਗਿਆ ਸੀ। ਫਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਫਿਲਮ ਦੇ ਨਾਮ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਮੇਕਰਸ ਨੇ ਇਸ ਦਾ ਨਾਮ ਬਦਲ ਦਿੱਤਾ। ਸੈਂਸਰ ਬੋਰਡ ਨੇ ਵੀ ਫਿਲਮ ਦੇ ਨਿਰਮਾਤਾਵਾਂ ਨੂੰ ਜਨਤਕ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਬੇਨਤੀ ਕੀਤੀ ਹੈ। ਫਿਲਮ ਦੇ ਨਿਰਮਾਤਾਵਾਂ ਤੁਸ਼ਾਰ ਕਪੂਰ, ਸ਼ਬੀਨਾ ਖਾਨ ਅਤੇ ਅਕਸ਼ੈ ਕੁਮਾਰ ਨੇ 'ਲਕਸ਼ਮੀ' ਦਾ ਟਾਈਟਲ ਚੇਂਜ ਕਰਨ ਦਾ ਫੈਸਲਾ ਕੀਤਾ। ਹੁਣ ਫਿਲਮ 'ਲਕਸ਼ਮੀ ਬੰਬ' ਦਾ ਨਾਮ ਬਦਲ ਕੇ 'ਲਕਸ਼ਮੀ' ਰੱਖ ਦਿੱਤਾ ਗਿਆ ਹੈ। ਅਕਸ਼ੇ ਅਤੇ ਕਿਆਰਾ ਦੀ ਫਿਲਮ 'ਲਕਸ਼ਮੀ' 9 ਨਵੰਬਰ 2020 ਨੂੰ ਡਿਜ਼ਨੀ ਪਲੱਸ ਹੌਟਸਟਾਰ 'ਤੇ ਭਾਰਤ' ਚ ਪ੍ਰੀਮੀਅਰ ਕਰੇਗੀ। ਫਿਲਮ ਵਿਦੇਸ਼ੀ ਬਾਜ਼ਾਰਾਂ ਦੇ ਚੋਣਵੇਂ ਥੀਏਟਰਾਂ ਵਿਚ ਇਕੋ ਸਮੇਂ ਜਾਰੀ ਕੀਤੀ ਜਾਏਗੀ। 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe