Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਰਾਜਪਾਲ ਨੇ ਦਿੱਤੀ ਹਰਿਆਣਾ ਦਿਵਸ ਮੌਕੇ ਵਧਾਈ

November 01, 2020 07:57 PM
ਹਰਿਆਣਾ : ਰਾਜਪਾਲ  ਸਤਅਦੇਵ ਨਰਾਇਣ ਆਰਿਆ ਹਰਿਆਣਾ ਦਿਵਸ ਦੇ ਮੌਕੇ 'ਤੇ ਸੂਬਾ ਵਾਸੀਆਂ ਨੂੰ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ| ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵੱਖ-ਵੱਖ ਖੇਤਰਾਂ ਵਿਚ ਦੇਸ਼ ਵਿਚ ਪਹਿਲੇ ਸਥਾਨ 'ਤੇ ਹੈ| ਇਹ ਸੂਬਾ ਵਾਸੀਆਂ ਦੀ ਸਖ਼ਤ ਮੇਹਨਤ  ਅਤੇ ਸਹਿਯੋਗ ਨਾਲ ਸੰਭਵ ਹੋ ਸਕਿਆ  ਹੈ| 
ਰਾਜਪਾਲ  ਨੇ ਸੂਬਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਕੋਵਿਡ-19 ਸੰਕ੍ਰਮਣ ਤੋਂ ਬਚਾਅ ਲਈ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਦਾ ਪਾਲਣ ਕਰਨ| ਸਮਾਜਿਕ ਦੂਰੀ ਬਣਾਏ ਰੱਖਦੇ ਹੋਏ ਆਲੇ-ਦੁਆਲੇ ਦੇ ਖੇਤਰ ਵਿਚ ਸਾਫ-ਸਫਾਈ ਰੱਖਣ ਅਤੇ ਸੈਨੇਟਾਈਜਰ ਦੀ ਵਰਤੋ ਕਰਨ।   ਇਸ ਨਾਲ ਜਲਦੀ ਹੀ ਹਰਿਆਣਾ ਸੂਬਾ ਕੋਰੋਨਾ ਮੁਕਤ ਹੋਵੇਗਾ|
 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe