Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

Covid-19 : WHO ਦੇ ਡਾਇਰੈਕਟਰ ਜਨਰਲ ਇਕਾਂਤਵਾਸ

November 02, 2020 08:18 AM

ਜੇਨੇਵਾ : ਵਿਸ਼ਵ ਸਿਹਤ ਸੰਗਠਨ ਦੇ ਇਕ ਡਾਇਰੈਕਟਰ ਜਨਰਲ ਟੇਡ੍ਰੋਸ ਐਧਨੋਮ ਘੇਬ੍ਰੇਅਸਿਸ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਮਗਰੋਂ ਇਕਾਂਤਵਾਸ ਵਿਚ ਹਨ। ਟੇਡ੍ਰੋਸ ਨੇ ਐਤਵਾਰ ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਟਵਿੱਟਰ 'ਤੇ ਲਿਖਿਆ, ਮੈਂ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿਚ ਆ ਗਿਆ ਹਾਂ। ਮੈਂ ਬਿਲਕੁਲ ਠੀਕ ਹਾਂ ਅਤੇ ਮੈਨੂੰ ਕੋਰੋਨਾ ਦਾ ਕੋਈ ਲੱਛਣ ਨਹੀਂ ਹੈ ਪਰ ਸੰਗਠਨ ਦੇ ਨਿਯਮਾਂ ਤਹਿਤ ਮੈਂ ਆਪਣੇ ਆਪ ਨੂੰ ਆਪਣੇ ਘਰ ਵਿਚ ਇਕਾਂਤਵਾਸ ਕਰ ਲਿਆ ਹੈ। 

ਅਗਲੇ ਕੁਝ ਦਿਨਾਂ ਤੱਕ ਮੈਂ ਘਰ ਤੋਂ ਹੀ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਿਚਕਾਰ ਸਿਹਤ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਤਾਂ ਕਿ ਅਸੀਂ ਇਸ ਦੇ ਵਾਇਰਸ ਨੂੰ ਫੈਲਣ ਤੋਂ ਰੋਕ ਸਕੀਏ ਅਤੇ ਸਿਹਤ ਕਾਮਿਆਂ 'ਤੇ ਪੈਣ ਵਾਲੇ ਬੋਝ ਨੂੰ ਘੱਟ ਕਰ ਸਕੀਏ। ਉਨ੍ਹਾਂ ਕਿਹਾ ਕਿ ਮੈਂ ਅਤੇ ਸੰਗਠਨ ਵਿਚ ਮੇਰੇ ਸਾਥੀ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਤੇ ਬਾਕੀ ਤਬਕੇ ਦੇ ਲੋਕਾਂ ਦੀ ਸੁਰੱਖਿਆ ਕਰਨ ਦੀ ਦਿਸ਼ਾ ਵਿਚ ਇਕ-ਜੁੱਟ ਹੋ ਕੇ ਕੰਮ ਕਰਨਾ ਜਾਰੀ ਰੱਖਾਂਗੇ। 

 

 

Have something to say? Post your comment

 
 
 
 
 
Subscribe