Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

CBDT 39.49 ਲੱਖ ਟੈਕਸਦਾਤਾਵਾਂ ਨੂੰ ਕੀਤੇ 129,190 ਕਰੋੜ ਰੁਪਏ ਰਿਫੰਡ

November 04, 2020 06:35 PM

ਨਵੀਂ ਦਿੱਲੀ : ਕੇਂਦਰੀ ਸਿੱਧੇ ਕਰ ਬੋਰਡ (CBDT) ਨੇ 1 ਅਪ੍ਰੈਲ ਤੋਂ 3 ਨਵੰਬਰ, 2020 ਦਰਮਿਆਨ 39.49 ਲੱਖ ਤੋਂ ਵੱਧ ਟੈਕਸਦਾਤਾਵਾਂ ਨੂੰ 1, 29, 190 ਕਰੋੜ ਰੁਪਏ ਦੀ ਰਿਫੰਡ ਜਾਰੀ ਕੀਤਾ ਹੈ। ਆਮਦਨ ਕਰ ਵਿਭਾਗ ਨੇ ਬੁੱਧਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਨਕਮ ਟੈਕਸ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ CBDT ਨੇ 01 ਅਪ੍ਰੈਲ ਤੋਂ 03 ਨਵੰਬਰ, 2020 ਦੇ ਵਿੱਚ 39.49 ਲੱਖ ਤੋਂ ਵੱਧ ਟੈਕਸਦਾਤਾਵਾਂ ਨੂੰ 1, 29, 190 ਕਰੋੜ ਰੁਪਏ ਦੇ ਰਿਫੰਡ ਜਾਰੀ ਕੀਤੇ ਹਨ।

ਸਮੀਖਿਆ ਅਧੀਨ ਅਵਧੀ ਦੌਰਾਨ ਸੀਬੀਡੀਟੀ ਨੇ 37, 55, 428 ਮਾਮਲਿਆਂ ਵਿੱਚ 34, 820 ਕਰੋੜ ਰੁਪਏ ਦੇ ਆਮਦਨ ਟੈਕਸ ਰਿਫੰਡ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਕੇਂਦਰੀ ਸਿੱਧੇ ਕਰ ਬੋਰਡ ਨੇ 1 ਅਪ੍ਰੈਲ ਤੋਂ 3 ਨਵੰਬਰ, 2020 ਦਰਮਿਆਨ 1, 93, 059 ਮਾਮਲਿਆਂ ਵਿੱਚ 94, 370 ਕਰੋੜ ਰੁਪਏ ਦਾ ਕਾਰਪੋਰੇਟ ਟੈਕਸ ਰਿਫੰਡ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਕੋਵਿਡ -19 ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਬਿਨਾਂ ਕਿਸੇ ਸਮੱਸਿਆ ਦੇ ਟੈਕਸਦਾਤਾਵਾਂ ਨੂੰ ਟੈਕਸ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ 'ਤੇ ਜ਼ੋਰ ਦੇ ਰਹੀ ਹੈ। ਇਸ ਦੇ ਤਹਿਤ, ਕੇਂਦਰੀ ਡਾਇਰੈਕਟ ਟੈਕਸ ਬੋਰਡ ਟੈਕਸਦਾਤਾਵਾਂ ਦੇ ਬਕਾਇਆ ਰਿਫੰਡ ਜਾਰੀ ਕਰ ਰਿਹਾ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe