Friday, May 02, 2025
 

ਕਾਰੋਬਾਰ

ਕੈਟ ਨੇ ਐਮਾਜ਼ਾਨ ਉੱਤੇ FDI ਨੀਤੀ ਅਤੇ ਫੇਮਾ ਕਾਨੂੰਨ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

November 04, 2020 07:51 PM

ਨਵੀਂ ਦਿੱਲੀ : ਦੇਸ਼ ਦੇ ਵਪਾਰੀਆਂ ਦੀ ਪ੍ਰਮੁੱਖ ਸੰਸਥਾ ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (ਸੀਏਟੀ) ਨੇ ਬੁੱਧਵਾਰ ਨੂੰ ਉੱਘੀ ਈ-ਕਾਮਰਸ ਕੰਪਨੀ ਐਮਾਜ਼ਾਨ ਉੱਤੇ ਦੇਸ਼ ਦੀ ਐਫਡੀਆਈ ਨੀਤੀ ਅਤੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਕਾਰੋਬਾਰੀ ਸੰਸਥਾ ਦਾ ਦੋਸ਼ ਹੈ ਕਿ ਕੰਪਨੀ ਸਰਕਾਰ ਦੀ ਆਗਿਆ ਤੋਂ ਬਿਨਾਂ ਮਲਟੀ-ਬ੍ਰਾਂਡ ਪ੍ਰਚੂਨ ਸ਼ੁਰੂ ਕਰਨ ਦੀ ਸਾਜਿਸ਼ ਰਚ ਰਹੀ ਹੈ।
ਕੈਟ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੂੰ ਭੇਜੇ ਇੱਕ ਪੱਤਰ ਵਿੱਚ ਐਮਾਜ਼ਾਨ ਖ਼ਿਲਾਫ਼ ਵੱਖ ਵੱਖ ਕਾਨੂੰਨਾਂ ਦੀ ਉਲੰਘਣਾ ਕਰਨ ਲਈ ਤੁਰੰਤ ਸਖਤ ਕਾਰਵਾਈ ਦੀ ਮੰਗ ਕਰਦਿਆਂ ਕੰਪਨੀ ਨੂੰ ਵੱਧ ਤੋਂ ਵੱਧ ਜ਼ੁਰਮਾਨਾ ਲਾਉਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਕੈਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਇਨਫੋਰਸਮੈਂਟ ਡਾਇਰੈਕਟੋਰੇਟ, ਰਿਜ਼ਰਵ ਬੈਂਕ ਆਫ ਇੰਡੀਆ ਅਤੇ ਸੇਬੀ ਨੂੰ ਇਹ ਪੱਤਰ ਭੇਜਿਆ ਹੈ ਅਤੇ ਅਮੇਜ਼ਨ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ

एथर एनर्जी लिमिटेड की आरंभिक सार्वजनिक पेशकश 28 अप्रैल को खुलेगी

डिज़ाइनकैफ़े ने मुंबई में अपना तीसरा एक्सपीरियंस सेंटर शुरू किया

देविदास श्रावण नाईकरे ने दिया सफलता का मूलमंत्र

ਸੋਨੇ ਦੀ ਕੀਮਤ ਵਿਚ ਅਚਾਨਕ ਵਾਧਾ

ਆਮ ਆਦਮੀ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਸਿਲੰਡਰ

ਘਰੇਲੂ ਰਸੋਈ ਗੈਸ ਦੀ ਕੀਮਤ ਹੋਈ ਮਹਿੰਗੀ

 
 
 
 
Subscribe