Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਕਾਰੋਬਾਰ

ਸ਼ੇਅਰ ਬਾਜ਼ਾਰ ਚਲ ਰਿਹੈ ਉਚਾਈ 'ਤੇ, ਨਿਵੇਸ਼ਕ ਖ਼ੁਸ਼

November 09, 2020 01:37 PM

ਨਵੀਂ ਦਿੱਲੀ - ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਰਿਕਾਰਡ ਪੱਧਰ ਨੂੰ ਛੂਹ ਲਿਆ ਹੈ। ਇਸ ਦੇ ਨਾਲ ਹੀ ਦੀਵਾਲੀ ਤੋਂ ਪਹਿਲਾਂ ਹੀ ਨਿਵੇਸ਼ਕਾਂ ਦੀ ਦੀਵਾਲੀ ਮਨ ਗਈ। ਸਵੇਰੇ 9.15 ਵਜੇ ਸੈਂਸੈਕਸ 0.91 ਫ਼ੀਸਦੀ ਦੀ ਤੇਜ਼ੀ ਯਾਨੀ 380.91 ਅੰਕ ਵੱਧ ਕੇ 42, 273.97 'ਤੇ ਖੁੱਲ੍ਹਿਆ, ਜਦੋਂਕਿ ਨਿਫਟੀ 50 ਇਡੈਕਸ 135.85 ਅੰਕ (1.11 ਫ਼ੀਸਦੀ) ਦੀ ਤੇਜ਼ੀ ਨਾਲ 12, 399.40 'ਤੇ ਖੁੱਲ੍ਹਿਆ। ਸਭ ਤੋਂ ਜ਼ਿਆਦਾ ਫ਼ਾਇਦਾ ਬੈਂਕਿੰਗ ਸੈਕਟਰ ਨੂੰ ਹੋਇਆ। ਇਸ ਤੋਂ ਇਲਾਵਾ ਆਈਟੀ ਤੇ ਰਿਲਾਇੰਸ ਇੰਡਸਟਰੀਜ਼ ਦਾ ਵੀ ਵੱਡਾ ਯੋਗਦਾਨ ਰਿਹਾ। ਇਸ ਤੋਂ ਬਾਅਦ 10 ਵਜੇ ਸੈਂਸੈਕਸ 42, 463.81 ਦੇ ਪੱਧਰ 'ਤੇ ਰਿਹਾ, ਉੱਥੇ ਹੀ ਨਿਫਟੀ 'ਚ 12423.25 ਪੱਧਰ (+159.70 ਜਾਂ +1.30 ਫੀਸਦੀ) 'ਤੇ ਕਾਰੋਬਾਰ ਜਾਰੀ ਰਿਹਾ। ਮਾਹਿਰਾਂ ਅਨੁਸਾਰ ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਤੋਂ ਬਾਅਦ ਮਜ਼ਬੂਤ ਆਲਮੀ ਸੰਕੇਤਾਂ ਦੇ ਦਮ 'ਤੇ ਭਾਰਤੀ ਇਕਵਿਟੀ ਬੈਂਚਮਾਰਕ ਸੋਮਵਾਰ ਨੂੰ ਰਿਕਾਰਡ ਉਚਾਈ 'ਤੇ ਖੁੱਲ੍ਹੇ ਤੇ ਘਰੇਲੂ ਬਾਜ਼ਾਰ 'ਚ ਵਿਦੇਸ਼ੀ ਪੂੰਜੀ ਦੀ ਆਮਦ ਬਰਕਰਾਰ ਰਹੀ।

 
 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

ਸੋਨਾ ਅਤੇ ਚਾਂਦੀ ਹੋਏ ਬੇਹੱਦ ਮਹਿੰਗੇ: ਸੋਨਾ ₹1.40 ਲੱਖ ਤੋਂ ਪਾਰ, ਚਾਂਦੀ 'ਚ ₹12,000 ਦਾ ਵੱਡਾ ਉਛਾਲ

ਨਵੇਂ ਸਾਲ 'ਤੇ ਵੱਡਾ ਝਟਕਾ, LPG ਸਿਲੰਡਰ 111 ਰੁਪਏ ਮਹਿੰਗਾ ਹੋਇਆ

 
 
 
 
Subscribe