Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਅਖਿਲ ਭਾਰਤੀ ਫੌਜੀ ਸਕੂਲ ਦਾਖਲਾ ਪ੍ਰੀਖਿਆ ਦੇ ਲਈ 19 ਨਵੰਬਰ, 2020 ਤੱਕ ਮੰਗੀਆਂ ਅਰਜ਼ੀਆਂ

November 10, 2020 11:18 PM

ਚੰਡੀਗੜ੍ਹ :  ਪੂਰੇ ਦੇਸ਼ ਦੇ ਫੌਜੀ ਸਕੂਲਾਂ ਵਿਚ ਵਿਦਿਅਕ ਸ਼ੈਸ਼ਨ 2021-22 ਵਿਚ ਦਾਖਲੇ ਲਈ ਆਯੋਜਿਤ ਕੀਤੀ ਜਾਣ ਵਾਲੀ ਅਖਿਲ ਭਾਰਤੀ ਫੌਜੀ ਸਕੂਲ ਦਾਖਲਾ ਪ੍ਰੀਖਿਆ ਦੇ ਲਈ 19 ਨਵੰਬਰ, 2020 ਤਕ ਬਿਨੈ ਮੰਗੇ ਹਨਹਰਿਆਣਾ ਵਿਚ ਸਥਿਤ ਦੋ ਫੌਜੀ ਸਕੂਲਾਂ ਨਾਂਟ ਫੌਜੀ ਸਕੂਲ ਕੁੰਜਪੁਰਾ (ਕਰਨਾਲ) ਅਤੇ ਫੌਜੀ ਸਕੂਲ ਰਿਵਾੜੀ ਵਿਚ ਦਾਖਲਾ ਲੈਣ ਦੇ ਇਛੁੱਕ ਮੁੰਡੇ ਤੇ ਕੁੜੀਆਂ ਆਨਲਾਇਨ ਬਿਨੈ ਕਰ ਸਕਦੇ ਹਨਇਹ ਪਹਿਲਾ ਮੌਕਾ ਹੈ ਕਿ ਫੌਜੀ ਸਕੂਲ ਵਿਚ ਛੈਵੀਂ ਕਲਾਸ ਤੋਂ ਬੇਟੀਆਂ ਨੂੰ ਵੀ ਪੜਨ ਦਾ ਮੌਕਾ ਦਿੰਤਾ ਜਾ ਰਿਹਾ ਹੈਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅਗਲੇ ਸਾਲ 10 ਜਨਵਰੀ, 2021 ਨੂੰ ਨਿਰਧਾਰਿਤ ਪ੍ਰੀਖਿਆ ਕੇਂਦਰਾਂ 'ਤੇ ਹੋਵੇਗੀ|
ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਆ ਕਿ ਪ੍ਰਵੇਸ਼ ਪ੍ਰੀਖਿਆ ਰਾਹੀਂ ਛੇਵੀਂ ਅਤੇ ਨੌਵੀਂ ਕਲਾਸ ਦੇ ਦਾਖਲੇ ਹੋਣਗੇਉਨਾਂ ਨੇ ਦਸਿਆ ਕਿ ਕਲਾਸ 6ਤੋਂ ਦਾਖਲੇ ਲਈ ਵਿਦਿਆਰਥੀ ਦਾ ਜਨਮ ਅਪ੍ਰੈਲ, 2009 ਤੋਂ 31 ਮਾਰਚ, 2011 ਦੇ ਵਿਚ ਹੋਣਾ ਚਾਹੀਦਾ ਹੈਇਸ ਤਰਾ, 9ਵੀਂ ਕਲਾਸ ਵਿਚ ਦਾਖਲੇ ਲਈ ਵਿਦਿਆਰਥੀ ਦਾ ਜਨਮ ਅਪ੍ਰੈਲ, 2006 ਤੋਂ 31 ਮਾਰਚ, 2008 ਦੇ ਵਿਚ ਹੋਣਾ ਚਾਹੀਦਾ ਹੈ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe