Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੀਨ

ਪ੍ਰਦੀਪ ਨੇ ਏਸ਼ੀਆਈ ਵੇਟਲਿਫਟਿੰਗ ਚੈਂਪੀਅਨਸ਼ਿਪ ''ਚ ਜਿੱਤੀ ਕਾਂਸੀ

April 27, 2019 10:53 AM

ਨਿੰਗਬਾਓ (ਚੀਨ) : ਭਾਰਤ ਦੇ ਪ੍ਰਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਇੱਥੇ ਏਸ਼ੀਆਈ ਵੇਟਲਿਫਟਿੰਗ ਚੈਂਪੀਅਨਸ਼ਿਪ ਦੇ 102 ਕਿ. ਗ੍ਰਾ. ਭਾਰ ਵਰਗ ਵਿਚ ਕਲੀਨ ਐਂਡ ਜਰਕ ਪ੍ਰਤੀਯੋਗਿਤਾ ਵਿਚ ਕਾਂਸੀ ਤਮਗਾ ਆਪਣੇ ਨਾਂ ਕੀਤਾ। ਪ੍ਰਦੀਪ ਨੇ 201 ਕਿਲੋ ਭਾਰ ਚੁੱਕਿਆ ਪਰ ਗਰੁੱਪ ਏ 'ਚ 7 ਮੁਕਾਬਲਿਆਂ 'ਚ ਸਨੈਚ 'ਚ ਉਸਦਾ 150 ਕਿ. ਗ੍ਰਾ. ਦੀ ਕੋਸ਼ਿਸ਼ ਬਹੁਤ ਘੱਟ ਸੀ। ਉਨ੍ਹਾਂ ਨੇ ਕੁੱਲ 351 ਕਿ. ਗ੍ਰਾ ਦਾ ਭਾਰ ਚੁੱਕਿਆ ਜਿਸ 'ਚ 6ਵੇਂ ਸਥਾਨ 'ਤੇ ਰਹੇ। ਸਾਬਕਾ ਵਿਸ਼ਵ ਚੈਂਪੀਅਨ ਮੀਰਾਬਾਈ ਚਾਨੂ (49 ਕਿ. ਗ੍ਰਾ.) ਨੇ 113 ਕਿ. ਗ੍ਰਾ. ਦੀ ਨਿੱਜੀ  ਕੋਸ਼ਿਸ਼ ਨਾਲ ਕਲੀਨ ਐਂਡ ਜਰਕ ਵਿਚ ਕਾਂਸੀ ਤਮਗਾ ਜਿੱਤਿਆ ਹਾਲਾਂਕਿ ਉਹ 199 ਕਿ.  ਗ੍ਰਾ. ਦੇ ਕੁੱਲ ਭਾਰ ਨਾਲ ਚੌਥੇ ਸਥਾਨ 'ਤੇ ਰਹੀ। ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਤਮਗਾ ਜੇਤੂ ਡਾਲਾਬੇਹੜਾ ਨੇ ਮਹਿਲਾ 45 ਕਿ. ਗ੍ਰਾ. ਵਰਗ 'ਚ ਚਾਂਦੀ ਤਮਗਾ ਜਿੱਤਿਆ ਸੀ।

 

Have something to say? Post your comment

Subscribe