Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸਾਂਸਦ ਕਿਰਨ ਖੇਰ ਹੱਥ ਫਿਸਲਣ ਕਾਰਨ ਹੋਈ ਜ਼ਖਮੀਂ, ਹਸਪਤਾਲ ਭਰਤੀ

November 12, 2020 11:50 PM

ਚੰਡੀਗੜ੍ਹ : ਚੰਡੀਗੜ੍ਹ ਦੀ ਸਾਂਸਦ ‘ਤੇ ਬਾਲੀਵੁੱਡ ਅਦਾਕਾਰ ਕਿਰਨ ਖੇਰ ਦੀਵਾਲੀ ਤੋਂ ਦਿਨ ਪਹਿਲਾਂ ਘਰ ਵਿੱਚ ਹੀ ਹੱਥ ਫਿਸਲਣ ਕਾਰਨ ਫੱਟੜ ਹੋ ਗਈ। ਜਿਹਨਾਂ ਨੂੰ ਇਲਾਜ ਦੇ ਲਈ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੀ ਵੀਆਈਪੀ ਵਾਰਡ ‘ਚ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਹੱਥ ’ਚ ਫਰੈਕਚਰ ਹੋਇਆ ਹੈ।

ਇਹ ਵੀ ਪੜ੍ਹੋ : ਨੀਂਦ ਦੇ ਹਾਰਮੋਨ ਨਾਲ ਹੋਵੇਗਾ ਕੋਰੋਨਾ ਦਾ ਇਲਾਜ

ਵੀਰਵਾਰ ਸਵੇਰੇ ਜਦੋਂ ਕਿਰਨ ਖੇਰ ਆਪਣੇ ਬੈੱਡ ਤੋਂ ਉੱਠ ਰਹੀ ਸੀ, ਤਾਂ ਅਚਾਨਕ ਉਨ੍ਹਾਂ ਦਾ ਹੱਥ ਮੁੜ ਗਿਆ। ਜਿਸ ਕਾਰਨ ਉਨ੍ਹਾਂ ਦੇ ਹੱਥ ’ਚ ਫਰੈਕਚਰ ਹੋ ਗਿਆ। ਉਨ੍ਹਾਂ ਨੂੰ ਤੁਰੰਤ ਸੈਕਟਰ 32 ਦੀ ਐਮਰਜੈਂਸੀ ’ਚ ਭਰਤੀ ਕਰਵਾਇਆ ਗਿਆ, ਜਿਥੇ ਉਨ੍ਹਾਂ ਦੇ ਹੱਥ ਦਾ ਐਕਸ-ਰੇ ਲਿਆ ਗਿਆ। ਰਿਪੋਰਟ ’ਚ ਉਨ੍ਹਾਂ ਦੇ ਹੱਥ ’ਚ ਫਰੈਕਚਰ ਪਾਇਆ ਗਿਆ।

ਇਹ ਵੀ ਪੜ੍ਹੋ : ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe