Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਟਿਊਬਵੈਲਾਂ ਲਈ 10 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਬਿਜਲੀ : ਰਣਜੀਤ ਸਿੰਘ

November 13, 2020 06:05 PM

ਬਿਜਲੀ,  ਜੇਲ ਤੇ ਅਕਸ਼ੈ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਸਿਰਸਾ,  ਭਿਵਾਨੀ,  ਰਿਵਾੜੀ,  ਦਾਦਰੀ,  ਗੁਰੂਗ੍ਰਾਮ ਆਦਿ ਇਲਾਕਿਆਂ ਵਿਚ ਟਿਊਬਵੈਲਾਂ ਲਈ 10 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ| ਸੂਬੇ ਦੇ 4700 ਪਿੰਡਾਂ ਵਿਚ 24 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਾਕੀ ਪਿੰਡਾਂ ਵਿਚ ਵੀ ਜਲਦ ਹੀ 24 ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ| ਬਿਜਲੀ ਮੰਤਰੀ ਰਣਜੀਤ ਸਿੰਘ ਅੱਜ ਸਿਰਸਾ ਪੁਲਿਸ ਸੁਪਰਡੈਂਟ ਦਫਤਰ ਵਿਚ ਸਥਾਪਿਤ ਕੀਤੇ ਗਏ ਸੀਸੀਟੀਵੀ ਕੈਮਰਾ ਕੰਟ੍ਰੋਲ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ|
ਉਨਾਂ ਕਿਹਾ ਕਿ ਸਿਰਸਾ ਸ਼ਹਿਰ ਵਿਚ ਸੀਸੀਟੀਵੀ ਕੈਮਰੇ ਲਗਣ ਨਾਲ ਅਪਰਾਧ 'ਤੇ ਰੋਕ ਲਗੇਗੀਇੰਨਾਂ ਦੀ ਮਦਦ ਨਾਲ ਅਪਰਾਧੀਆਂ 'ਤੇ ਸ਼ਿਕੰਜਾ ਕਸਾ ਜਾ ਸਕੇਗਾਨਾਲ ਹੀ ਟ੍ਰੈਫਿਕ ਵਿਵਸਥਾ ਵਿਚ ਸੁਧਾਰ ਲਿਆਉਣ ਵਿਚ ਵੀ ਇਹ ਕੈਮਰੇ ਮਦਦਗਾਰ ਸਾਬਤ ਹੋਣਗੇ|
ਕੋਰੋਨਾ ਦੇ ਸਬੰਧ ਵਿਚ ਪੁੱਛੇ ਗਏ ਸੁਵਾਲ 'ਤੇ ਬਿਜਲੀ ਮੰਤਰੀ ਨੇ ਕਿਹਾ ਕਿ ਕੋਰੋਨਾ ਵਿਕਾਸ ਵਿਚ ਇਕ ਸਪੀਡ ਬ੍ਰੇਕਰ ਹਨਸਾਵਧਾਨੀ ਅਪਨਾਕੇ ਹੀ ਇਸ ਨਾਲ ਬਚਿਆ ਜਾ ਸਕਦਾ ਹੈ|
ਬਿਜਲੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਦਿਵਾਲੀ ਦੀ ਸ਼ੁਭਕਾਮਨਾਵਾਂ ਦਿੱਤੀ| ਉਨਾਂ ਕਿਹਾ ਕਿ ਸੂਬਾ ਵਾਸੀ ਦਿਵਾਲੀ ਦੇ ਪਵਿੱਤਰ ਤਿਉਹਾਰ 'ਤੇ ਸੂਬੇ ਨੂੰ ਨਸ਼ਾ ਮੁਕਤ ਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੰਕਲਪ ਲੈਣ|
ਬਿਜਲੀ ਮੰਤਰੀ ਰਣਜੀਤ ਸਿੰਘ ਨੇ ਜਿਲਾ ਅਧਿਕਾਰੀਆਂ ਤੋਂ ਜਿਲਾ ਵਿਚ ਚਲ ਰਹੇ ਵਿਕਾਸ ਕੰਮਾਂ ਦੇ ਸਬੰਘ ਵਿਚ ਵਿਚਾਰ-ਵਟਾਂਦਰਾ ਕੀਤਾ ਅਤੇ ਕਿਹਾ ਕਿ ਜਿਲਾ ਵਿਚ ਵਿਕਾਸ ਕੰਮਾਂ ਨੂੰ ਲੈ ਕੇ ਅਧਿਕਾਰੀ ਪੂਰੀ ਗੰਭੀਰਤਾ ਨਾਲ ਕੰਮ ਕਰਨ| ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਦਫਤਰ ਪੱਧਰ 'ਤੇ ਜੇਕਰ ਮੰਜ਼ੂਰੀ ਵਿਚ ਪ੍ਰੇਸ਼ਾਨੀ ਆਉਂਦੇ ਹੈ ਤਾਂ ਅਧਿਕਾਰੀ ਲਗਾਤਾਰ ਤਾਲਮੇਲ ਬਣਾ ਕੇ ਰੁਕਾਵਟਾਂ ਨੂੰ ਦੂਰ ਕਰਨਮੀਟਿੰਗ ਵਿਚ ਬਿਜਲੀ ਮੰਤਰੀ ਸਿੰਚਾਈ,  ਪੀਡਬਲਯੂਡੀ,  ਸਿਖਿਆ ਵਿਭਾਗ ਤੇ ਹੋਰ ਵਿਭਾਗਾਂ ਨਾਲ ਸਬੰਧਤ ਵਿਕਾਸ ਕੰਮਾਂ ਤੇ ਸੀਐਮ ਅਨਾਊਸਮੈਂਟ ਕੰਮਾਂ ਦੀ ਸਮੀਖਿਆ ਵੀ ਕੀਤੀ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe