Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਹਰਿਆਣਾ

ਹਰਿਆਣਾ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਤਿਆਰ ਹੈ - ਮੁੱਖ ਮੰਤਰੀ

November 13, 2020 06:08 PM

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਸੂਬਾ ਪੂਰੀ ਤਰਾਂ ਨਾਲ ਤਿਆਰ ਹੈ| ਇਸ ਲਈ ਉਨਾਂ ਨੇ ਅਧਿਕਾਰੀਆਂ ਨੂੰ ਜਿੱਥੇ ਵੀ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਲੋਂੜ ਹੋਵੇ,  ਉਸ ਨੂੰ ਪਹਿਲੀ 'ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ|
ਮੁੱਖ ਮੰਤਰੀ ਨੇ ਇਹ ਆਦੇਸ਼ ਇੱਥੇ ਕਲ ਦੇਰ ਸ਼ਾਮ ਨੂੰ ਆਯੋਜਿਤ ਖੇਲੋ ਇੰਡਿਆ ਯੂਥ ਗੇਮ, 2021 ਦੇ ਸਬੰਧ ਵਿਚ ਖੇਡ ਤੇ ਯੁਵਾ ਮਾਮਲੇ ਵਿਭਾਗ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੇਮੀਟਿੰਗ ਵਿਚ ਖੇਡ ਤੇ ਯੁਮਾ ਮਾਮਲਿਆਂ ਦੇ ਰਾਜ ਮੰਤਰੀ ਸੰਦੀਪ ਸਿੰਘ ਵੀ ਹਾਜਿਰ ਸਨਮੀਟਿੰਗ ਵਿਚ ਖੇਲੋ ਇੰਡਿਆ ਯੂਥ ਗੇਮ, 2021 ਦ ਸਫਲ ਆਯੋਜਨ ਲਈ ਮੁੱਖ ਮੰਤਰੀ,  ਖੇਡ ਮੰਤਰੀ ਅਤੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਤਿੰਨ ਕਮੇਟੀਆਂ ਨਿਗਰਾਨੀ ਕਮੇਟੀ,  ਕੋਰ ਕਮੇਟੀ ਅਤੇ ਕਾਰਜਕਾਰੀ ਕਮੇਟੀ ਦੀ ਵੀ ਪ੍ਰਵਾਨਗੀ ਦਿੱਤੀ ਗਈ|
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇਸ਼ ਵਿਚ ਮੋਹਰੀ ਖੇਡ ਹਬ ਵੱਜੋਂ ਉਭਰਿਆ ਹੈ ਅਤੇ ਇੱਥੇ ਦੇ ਖਿਡਾਰੀਆਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਪਛਾਣ ਬਣਾਈ ਹੈਉਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਖ-ਵੱਖ ਖੇਡਾਂ ਦੇ ਆਯੋਜਨ ਲਈ ਯੋਗ ਵਿਵਸਥਾ ਯਕੀਨੀ ਕਰਨ ਵਿਚ ਕੋਈ ਕਸਰ ਨਹੀਂ ਛੱਡੇਗੀਦੇਸ਼ ਭਰ ਤੋਂ ਹਿੱਸਾ ਲੈਣ ਲਈ ਆਉਣ ਵਾਲੇ ਖਿਡਾਰੀਆਂ ਨੂੰ ਯੋਗ ਰਹਿਣ ਅਤੇ ਹੋਰ ਸਹੂਲਤਾਂ ਦਿੱਤੀ ਜਾਣਗੀਆਂ|
ਉਨਾਂ ਕਿਹਾ ਕਿ ਖੇਲੋ ਇੰਡਿਆ ਯੂਥ ਗੇਮ, 2021 ਦੇ ਆਯੋਜਨ ਦਾ ਮੰਤਵ ਖਿਡਾਰੀਆਂ ਨੂੰ ਆਪਣੀ ਪ੍ਰਤੀਭਾ ਦਾ ਪ੍ਰਦਰਸ਼ਨ ਕਰਨ ਲਈ ਇਕ ਵਧੀਆ ਮੰਚ ਦੇਣਾ ਹੈਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਖੇਲੋ ਇੰਡਿਆ ਯੂਥ ਗੇਮ, 2021 ਨੂੰ ਯਾਦਗਾਰ ਬਣਾਉਦ ਲਈ ਆਦੇਸ਼ ਦਿੱਤੇ ਤਾਂ ਜੋ ਹਰਿਆਣਾ ਤੇ ਖੇਡਾਂ ਦੇ ਇਤਿਹਾਸ ਵਿਚ ਇਸ ਨੂੰ ਲੰਬੇ ਸਮੇਂ ਤਕ ਯਾਦ ਰੱਖਿਆ ਜਾ ਸਕੇਉਨਾਂ ਕਿਹਾ ਕਿ ਰਾਜ ਦੇ ਖਿਡਾਰੀਆਂ ਨੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਆਪਣੀ ਪਛਾਣ ਬਣਾਈ ਹੈ,  ਜਿਸ ਕਾਰਣ ਰਾਜ ਨੂੰ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਕਰਨ ਦਾ ਮੌਕਾ ਮਿਲਿਆ ਹੈ|
ਮੀਟਿੰਗ ਦੌਰਾਨ,  ਮੁੱਖ ਮੰਤਰੀ ਨੂੰ ਆਯੋਜਨ ਲਈ ਖੇਡ ਬੁਨਿਆਦੀ ਢਾਂਚਾ ਦੇ ਅਪਗ੍ਰੇਸ਼ਨ ਲਈ ਲੋਂੜੀਦੀ ਸਹੂਲਤਾਂ ਦੀ ਸੂਚੀ ਤੋਂ ਜਾਣੂੰ ਕਰਵਾਇਆ ਗਿਆ,  ਜਿੰਨਾਂ ਵਿਚ ਮੁੱਖ ਥਾਂਵਾਂ 'ਤੇ ਖਿਡਾਰੀਆਂ ਲਈ ਉੱਚ ਪੱਧਰੀ ਜਿਮ ਸਥਾਪਿਤ ਕਰਨਾ ਅਤੇ ਵਿਭਾਗ ਵੱਲੋਂ ਪਹਿਲਾਂ ਹੀ ਸਕੋਰ ਬੋਰਡ ਦੀ ਸਹੂਲਤ ਕੀਤਾ ਜਾਣਾ ਸ਼ਾਮਿਲ ਹੈਇਸ ਤੋਂ ਇਲਾਵਾ,  ਖਿਡਾਰੀਆਂ ਦੇ ਰਹਿਣ ਦੀ ਵਿਵਸਥਾ ਦੇ ਨਾਲ-ਨਾਲ ਖੇਡ ਬੁਨਿਆਦੀ ਢਾਂਚਾ ਦੀ ਜਿਓ ਮੈਪਿੰਗ ਕੀਤੀ ਹੈ|
ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਪੰਚਕੂਲਾ ਦੇ ਸੈਕਟਰ 3 ਸਥਿਤ ਤਾਊ ਦੇਵੀ ਲਾਲ ਖੇਡ ਕੰਪਲੈਕਸ ਵਿਚ ਉਦਘਾਟਨ ਅਤੇ ਸਮਾਪਨ ਸਮਾਰੋਹ ਆਯੋਜਿਤ ਕੀਤਾ ਜਾਵੇਗਾਖੇਲੋ ਇੰਡਿਆ ਯੂਥ ਗੇਮ, 2021 ਵਿਚ ਐਥਲੇਟਿਕਸ,  ਟੇਬਲ ਟੇਨਿਸ,  ਤੀਰਅੰਦਾਜੀ,  ਰੇਸਲਿੰਗ,  ਬੈਂਡਮਿੰਟਨ,  ਵੇਟ ਲਿਫਿਟਿੰਗ,  ਬਾਕਸਿੰਗ,  ਸ਼ੂਟਿੰਗ,  ਹਾਕੀ,  ਸਾਇਕਲਿੰਗ,  ਬਾਸਕੇਟਬਾਲ,  ਕਬੱਡੀ,  ਵਾਲੀਬਾਲ,  ਖੋ-ਖੋ,  ਫੁਟਬਾਲ,  ਜੂਡੋ,  ਤੈਰਾਕੀ,  ਜਿਮਨਾਸਿਟਕਸ,  ਲਾਨ ਟੇਨਿਸ,  ਲਾਨ ਬਾਊਲੀਅ ਅਤੇ ਹੈਂਡਬਾਲ ਵਰਗੀ ਵੱਖ-ਵੱਖ ਖੇਡ ਮੁਕਾਬਲਿਆਂ ਦੇਸ਼ ਦੇ ਵੱਖ-ਵੱਖ ਜਿਲਿਆਂ ਵਿਚ ਆਯੋਜਿਤ ਕੀਤੀ ਜਾਵੇਗੀ|
ਮੀਟਿੰਗ ਵਿਚ ਮੁੱਖ ਮੰਤਰੀ ਨੇ ਖੇਡ ਆਯੋਜਨ ਲਈ ਲੋਂੜੀਦੀ ਬੁਨਿਆਦੀ ਢਾਂਚਾ ਦੇ ਵਿਕਾਸ ਅਤੇ ਅਪਗ੍ਰੇਡੇਸ਼ਨ ਲਈ ਬਜਟ ਨੂੰ ਵੀ ਪ੍ਰਵਾਨਗੀ ਦਿੱਤੀ,  ਜਿਸ ਤੋਂ ਬਾਅਦ ਇਸ ਬਜਟ ਨੂੰ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ|
ਮੀਟਿੰਗ ਵਿਚ ਮੁੱਖ ਸਕੱਤਰ ਵਿਜੈ ਵਰਧਨ,  ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀ.ਐਸ.ਢੇਸੀ,  ਮਾਲੀਆ ਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸੰਜੀਵ ਕੌਸ਼ਲ,  ਖੇਡ ਤੇ ਯੁਵਾ ਮਾਮਲੇ ਵਿਭਾਗ ਦੇ ਪ੍ਰਧਾਨ ਸਕੱਤਰ ਯੋਗੇਂਦਰ ਚੌਧਰੀ,  ਖੇਡ ਤੇ ਯੁਵਾ ਮਾਮਲੇ ਵਿਭਾਗ ਦੇ ਡਾਇਰੈਕਟਰ ਐਸ.ਐਸ.ਫੁਲਿਆ ਸਮੇਤ ਸੀਨੀਅਰ ਅਧਿਕਾਰੀ ਹਾਜਿਰ ਸਨ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ: 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ

52 ਲੱਖ ਰੁਪਏ ਦੇ ਲਾਲਚ ਨੇ ਕਰਨਾਲ ਦੇ ਨੌਜਵਾਨ ਅਨੁਜ ਨੂੰ ਯੂਕਰੇਨ ਦੀ ਜੰਗ ਵਿੱਚ ਧੱਕਿਆ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

 
 
 
 
Subscribe