Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਮਨੋਰੰਜਨ

ਅਮਿਤਾਭ ਬੱਚਨ ਨੇ ਥ੍ਰੋਬੈਕ ਤਸਵੀਰ ਸਾਂਝਾ ਕਰ ਕੇ ਪ੍ਰਸ਼ੰਸਕਾਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

November 13, 2020 11:15 PM

ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।  ਇਸ ਸਾਲ ਦੀਵਾਲੀ 14 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।  ਦੀਵਾਲੀ ਤੋਂ ਇਕ ਦਿਨ ਪਹਿਲਾਂ ਛੋਟੀ ਦੀਵਾਲੀ ਮਨਾਈ ਜਾਂਦੀ ਹੈ। ਇਸ ਖਾਸ ਮੌਕੇ 'ਤੇ ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਆਪਣੀਆਂ ਕੁਝ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਇਕ ਥ੍ਰੋਬੈਕ ਤਸਵੀਰ ਸਾਂਝੀ ਕੀਤੀ ਹੈ।

ਇਸ ਤਸਵੀਰ 'ਚ ਅਮਿਤਾਭ ਬੱਚਨ ਨਾਲ ਜਯਾ ਬੱਚਨ ਵੀ ਨਜ਼ਰ ਆ ਰਹੀ ਹੈ। ਤਸਵੀਰ ਵਿਚ ਦੋਵੇਂ ਫੁੱਲਝੜੀਆਂ ਜਲਾਉਂਦੇ ਦਿਖ ਰਹੇ ਹਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਅਮਿਤਾਭ ਬੱਚਨ ਨੇ ਤਸਵੀਰ ਸਾਂਝੀ ਕਰਦਿਆਂ ਲਿਖਿਆ- 'ਹੈਪੀ ਦੀਪਵਾਲੀ! ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਬੇਅੰਤ ਪਿਆਰ। '

ਅਮਿਤਾਭ ਬੱਚਨ ਅਤੇ ਜਯਾ ਬੱਚਨ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਉਨ੍ਹਾਂ ਦੀ ਇਸ ਤਸਵੀਰ 'ਤੇ ਪ੍ਰਤੀਕ੍ਰਿਆ ਦੇ ਰਹੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

ਪੰਜਾਬੀ ਫ਼ਿਲਮ ਅਦਾਕਾਰ ਨਾਲ ਹਾਦਸਾ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਅਕਸ਼ੈ ਕੁਮਾਰ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਟੱਕਰ ਤੋਂ ਬਾਅਦ ਆਟੋ ਦੇ ਉੱਡੇ ਪਰਖੱਚੇ; ਵੀਡੀਓ ਵਾਇਰਲ

ਜਨਮ ਦਿਨ ਮੁਬਾਰਕ ਅਮਾਇਰਾ (30/12/2024)

ਨੇਹਾ ਕੱਕੜ ਦੇ ਨਵੇਂ ਗੀਤ 'ਲਾਲੀਪੌਪ' 'ਤੇ ਵਿਵਾਦ: ਅਸ਼ਲੀਲਤਾ ਦੇ ਲੱਗੇ ਦੋਸ਼; ਪੰਜਾਬੀ ਗਾਇਕ ਕਾਕਾ ਨੇ ਕੀਤਾ ਬਚਾਅ

ਫਿਲਮ 'ਧੁਰੰਧਰ' ਦੇ ਸੰਵਾਦ 'ਤੇ ਭਖਿਆ ਵਿਵਾਦ: ਬਲੋਚ ਭਾਈਚਾਰੇ ਨੇ ਗੁਜਰਾਤ ਹਾਈ ਕੋਰਟ ਦਾ ਖੜਕਾਇਆ ਬੂਹਾ

ਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾ

 
 
 
 
Subscribe