Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਜੰਮੂ-ਕਸ਼ਮੀਰ : ਸਰਕਾਰੀ ਹਸਪਤਾਲ 'ਚ ਲੱਗੀ ਭਿਆਨਕ ਅੱਗ

November 13, 2020 11:26 PM

ਸ਼੍ਰੀਨਗਰ :ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਇੱਕ ਸਰਕਾਰੀ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਜਾਣਕਾਰੀ ਮਿਲ ਰਹੀ ਹੈ। ਘਟਨਾ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਕੈਮੋਹ ਸਥਿਤ ਸਮੁਦਾਇਕ ਸਿਹਤ ਕੇਂਦਰ ਦੀ ਹੈ।

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਸ਼ਾਮ ਕੁਲਗਾਮ ਜ਼ਿਲ੍ਹੇ ਦੇ ਕੈਮੋਹ ਸਥਿਤ ਹਸਪਤਾਲ ਦੇ ਓਪੀਡੀ ਬਲਾਕ 'ਚ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ ਅਤੇ ਹਸਪਤਾਲ ਦੀ ਬਿਲਡਿੰਗ ਤੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਅੱਗ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ 'ਚ ਲੱਗ ਗਈਆਂ। ਘਟਨਾ 'ਚ ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦਾ ਪਤਾ ਨਹੀਂ ਚੱਲ ਸਕਿਆ ਹੈ।

 

Have something to say? Post your comment

 
 
 
 
 
Subscribe