Wednesday, July 02, 2025
 
BREAKING NEWS
ਭਾਰਤ ਸਾਡਾ ਰਣਨੀਤਕ ਸਹਿਯੋਗੀ ਹੈ, ਮੋਦੀ-ਟਰੰਪ ਦੀ ਦੋਸਤੀ ਜਾਰੀ ਰਹੇਗੀ; ਅਮਰੀਕਾ ਨੇ ਵਪਾਰ ਸਮਝੌਤੇ 'ਤੇ ਵੀ ਗੱਲ ਕੀਤੀਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾਦਿੱਲੀ ਦੇ ਪੈਟਰੋਲ ਪੰਪਾਂ 'ਤੇ ਅੱਜ ਤੋਂ ਪੁਲਿਸ ਤਾਇਨਾਤ, ਪੁਰਾਣੇ ਵਾਹਨ ਜ਼ਬਤ ਕੀਤੇ ਜਾਣਗੇ; ਟਰਾਂਸਪੋਰਟ ਵਿਭਾਗ ਅਤੇ ਐਮਸੀਡੀ ਵੀ ਤਿਆਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਜੁਲਾਈ 2025)ਰੇਲਵੇ ਯਾਤਰੀਆਂ ਨੂੰ ਝਟਕਾ, ਕੱਲ੍ਹ ਤੋਂ ਮਹਿੰਗੇ ਹੋਣਗੇ ਰੇਲ ਕਿਰਾਏ; ਜਾਣੋ ਕਿੰਨਾ ਵਧੇਗਾ ਭਾਅ7 लाख के रेड ब्लेजर अवतार में इंटरनेट पर तहलका मचाती उर्वशी रौतेलाभारतीय किशोर लेखक और वैज्ञानिक ने एलन मस्क पर लिखी प्रेरक जीवनीਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀਪਾਕਿਸਤਾਨ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲਿਆ, ਰਿਕਟਰ ਪੈਮਾਨੇ 'ਤੇ ਤੀਬਰਤਾ 5.2 ਮਾਪੀ ਗਈਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (29 ਜੂਨ 2025)

ਹਰਿਆਣਾ

ਹਰਿਆਣਾ ਦੇ CM ਮਨੋਹਰ ਲਾਲ ਦੀ ਸਿਹਤ ਵਿਗੜੀ

November 14, 2020 02:09 PM

ਸ਼ਿਮਲਾ  :  ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਗਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਸਾਹ ਲੈਣ 'ਚ ਪਰੇਸ਼ਾਨੀ ਆ ਰਹੀ ਹੈ। ਮੁੱਖ ਮੰਤਰੀ ਨੂੰ ਇਲਾਜ ਲਈ ਸ਼ਿਮਲਾ ਆਈ.ਜੀ.ਐੱਮ.ਸੀ. ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ ਅਤੇ ਟੈਸਟ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਸ਼ਿਮਲਾ ਪਹੁੰਚੇ ਸਨ ਅਤੇ ਇੱਥੇ ਉਨ੍ਹਾਂ ਨੇ ਰਾਜ ਭਵਨ 'ਚ ਰਾਜਪਾਲ ਬੰਡਾਰੂ ਦੱਤਾਤ੍ਰੇਯ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਹਾਜ਼ਰ ਸਨ। ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜਪਾਲ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਸਨ। ਅੱਜ ਯਾਨੀ ਸ਼ਨੀਵਾਰ ਨੂੰ ਉਨ੍ਹਾਂ ਦਾ ਹਰਿਆਣਾ ਵਾਪਸੀ ਦਾ ਪ੍ਰੋਗਰਾਮ ਸੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

 
 
 
 
Subscribe