Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਖੇਡਾਂ

ਸ਼ਾਕਿਬ ਅਲ ਹਸਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਸੁਰੱਖਿਆ ਸਖਤ

November 19, 2020 08:18 AM

ਨਵੀਂ ਦਿੱਲੀ :  ਬੰਗਲਾਦੇਸ਼ ਦੇ ਹਰਫਨਮੌਲਾ ਖਿਡਾਰੀ ਸ਼ਾਕਿਬ ਅਲ ਹਸਨ ਨੂੰ ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਨੇ ਉਸਦੀ ਸੁਰੱਖਿਆ ਨੂੰ ਲੈ ਕੇ ਫੈਸਲਾ ਕੀਤਾ ਹੈ। BCB ਨੇ ਇਹ ਫੈਸਲਾ ਲਿਆ ਹੈ ਕਿ ਸ਼ਾਕਿਬ ਅਲ ਹਸਨ ਦੀ ਸੁਰੱਖਿਆ ਵਧਾਈ ਜਾਵੇਗੀ ਤੇ ਉਸ ਨੂੰ ਇਕ ਬਾਡੀਗਾਰਡ ਦਿੱਤਾ ਜਾਵੇਗਾ। ਸੁਰੱਖਿਆ ਕਰਮਚਾਰੀ ਸ਼ਾਕਿਬ ਦੇ ਨਾਲ ਹੀ ਰਹੇਗਾ। ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਸ਼ਾਕਿਬ ਅਲ ਹਸਨ ਨੂੰ ਧਮਕੀ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਉਸ ਦੀ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਲਈ ਸ਼ਾਕਿਬ ਦੀ ਸੁਰੱਖਿਆ 'ਚ ਇਕ BCB ਨੇ ਇਕ ਬਾਡੀਗਾਰਡ ਨੂੰ ਵੀ ਲਗਾਇਆ ਹੈ ਤਾਂਕਿ ਕਿਸੇ ਵੀ ਜ਼ੋਖਿਮ ਤੋਂ ਬਚਾਇਆ ਜਾ ਸਕੇ। ਸ਼ਾਕਿਬ ਅਲ ਹਸਨ ਨੂੰ ਕਾਲੀ ਮਾਤਾ ਦੀ ਪੂਜਾ 'ਚ ਸ਼ਾਮਲ ਹੋਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਧਮਕੀ ਦੇ ਮਿਲਣ ਤੋਂ ਬਾਅਦ ਸ਼ਾਕਿਬ ਅਲ ਹਸਨ ਨੇ ਕਾਲੀ ਮਾਤਾ ਦੀ ਪੂਜਾ 'ਚ ਸ਼ਾਮਲ ਹੋਣ 'ਤੇ ਮੁਆਫੀ ਮੰਗੀ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

ਰਾਸ਼ਟਰੀ ਬਾਸਕਟਬਾਲ ਖਿਡਾਰੀ ਹਾਰਦਿਕ ਦੀ ਦਰਦਨਾਕ ਮੌਤ, ਅਭਿਆਸ ਦੌਰਾਨ ਭਾਰੀ ਖੰਭਾ ਡਿੱਗਿਆ (Video)

IND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆ

'ਮੇਰੇ ਮੋਢੇ 'ਤੇ ਬੰਦੂਕ...' ਮਹਾਨ ਸੁਨੀਲ ਗਾਵਸਕਰ ਨੂੰ ਆਖਰਕਾਰ ਕੀ ਸਮਝਾਉਣਾ ਪਿਆ ?

ਆਸਟ੍ਰੇਲੀਆ ਨੇ ਭਾਰਤ ਦਾ ਤਣਾਅ ਵਧਾ ਦਿੱਤਾ, ਹਰਮਨਪ੍ਰੀਤ ਕੌਰ ਦੀ ਟੀਮ ਸੈਮੀਫਾਈਨਲ ਵਿੱਚ ਕਿਵੇਂ ਜਗ੍ਹਾ ਪੱਕੀ ਕਰੇਗੀ?

ਭਾਰਤ-ਪਾਕਿਸਤਾਨ ਮਹਿਲਾ ਵਿਸ਼ਵ ਕੱਪ ਮੈਚ: ਟਾਸ ਨੂੰ ਲੈ ਕੇ ਵਿਵਾਦ

 
 
 
 
Subscribe