Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਹਰਿਆਣਾ

ਡਿਪੂਆਂ 'ਚ ਖੜੀਆਂ ਕੰਡਮ ਬੱਸਾਂ ਦੇ ਨਿਪਟਾਰੇ ਦੀਆਂ ਹਿਦਾਇਤਾਂ

November 19, 2020 11:39 PM
ਚੰਡੀਗੜ੍ਹ : ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰਾਜ ਟ੍ਰਾਂਸਪੋਰਟ ਦੇ ਵੱਖ-ਵੱਖ ਡਿਪੂਆਂ ਵਿਚ ਖੜੀਆਂ  ਕੰਡਮ ਬੱਸਾਂ ਦਾ ਜਲਦੀ ਤੋਂ ਜਲਦੀ ਨਿਪਟਾਨ ਕੀਤਾ ਜਾਵੇ| ਇਸ ਤੋਂ ਇਲਾਵਾ, ਮਹਤੱਵਪੂਰਣ ਸਥਾਨਾਂ 'ਤੇ ਸਥਿਤ ਬੱਸ ਅੱਡਿਆਂ 'ਤੇ ਪੈਟਰੋਲ ਪੰਪ ਚੋਲਣ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ ਤਾਂ ਜੋ ਵਿਭਾਗ ਦੇ ਲਈ ਵੱਧ ਮਾਲ ਜੁਟਾਇਆ ਜਾ ਸਕੇ|
ਟ੍ਰਾਂਸਪੋਰਟ ਮੰਤਰੀ ਨੇ ਅੱਜ ਇੱਥੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ| ਮੀਟਿੰਗ ਵਿਚ ਬੱਸ ਅੱਡਿਆਂ ਰਾਹੀਂ ਬੱਸਾਂ ਦੇ ਸਹੀ ਸੰਚਾਲਨ, ਈ-ਟਿਕਟਿੰਗ, ਬੱਸਾਂ ਦੀ ਚੈਕਿੰਗ ਅਤੇ ਅਵੈਧ ਵਾਹਨਾਂ ਦੀ ਜਾਂਚ ਅਤੇ ਬੱਸਾਂ ਅਤੇ ਬੱਸ ਅਡਿਆਂ 'ਤੇ ਲਗਾਏ ਜਾਣ ਵਾਲੇ ਇਸ਼ਤਿਹਾਰਾਂ ਸਮੇਤ ਕਈ ਮੁਦਿਆਂ 'ਤੇ ਚਰਚਾ ਕੀਤੀ ਗਈ| ਇਸ ਤੋਂ ਇਲਾਵਾ, 8 ਸਤੰਬਰ, 2020 ਨੁੰ ਹੋਈ ਮੀਟਿੰਗ ਦੀ ਕਾਰਵਾਈ 'ਤੇ ਐਕਸ਼ਨ ਟੇਕਨ ਰਿਪੋਰਟ ਵੀ ਪੇਸ਼ ਕੀਤੀ ਗਈ| ਇਸ ਦੌਰਾਨ ਵਿਭਾਗ ਨਾਲ ਸਬੰਧਿਤ ਮੁੱਖ ਮੰਤਰੀ ਐਲਾਨਾਂ ਦੀ ਵੀ ਸਮੀਖਿਆ ਕੀਤੀ ਗਈ| ਮੀਟਿੰਗ ਵਿਚ ਦਸਿਆ ਗਿਆ ਕਿ ਵਲੱਭਗੜ੍ਹ ਵਿਚ ਪੀਪੀਪੀ ਮੋੜ 'ਤੇ ਬੱਸ ਅੱਡਿਆਂ ਦਾ ਨਿਰਮਾਣ ਕੀਤਾ ਜਾਵੇਗਾ|
ਲਚੰਦ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਕੋਵਿਡ-19 ਦੇ ਬਾਅਦ ਹੌਲੀ-ਹੌਲੀ ਜਨ ਜੀਵਨ ਪਟਰੀ 'ਤੇ ਮੁੜ ਰਿਹਾ ਹੈ ਅਜਿਹੇ ਵਿਚ ਡਿਪੂ  ਮਹਾਪ੍ਰਬੰਧਕ ਜਾਂ ਟ੍ਰੈਫਿਕ ਮੈਨੇਜਰ ਵੱਲੋਂ ਸਥਾਨਕ ਪੱਧਰ 'ਤੇ 4-5 ਕਰਮਚਾਰੀਆਂ ਦੀ ਟੀਮ ਬਣਾਈ ਜਾਵੇ ਜੋ ਜਮੀਨੀ ਪੱਧਰ 'ਤੇ ਬੱਸਾਂ ਦੀ ਜਰੂਰਤ ਪਤਾ ਲਗਾਉਣ| ਇਸ ਸਬੰਧ ਵਿਚ ਹਫਤਾਵਾਰ ਜਾਂ ਮਹੀਨੇ ਦੇ ਹਿਸਾਬ ਨਾਲ ਯੋਜਨਾ ਬਣਾਈ ਜਾਵੇ|
ਮੀਟਿੰਗ ਵਿਚ ਟ੍ਰਾਂਸਪੋਰਟ ਵਿਭਾਗ ਦੇ ਪ੍ਰਧਾਨ ਸਕੱਤਰ ਸ਼ਤਰੂਜੀਤ ਸਿੰਘ, ਮਹਾਨਿਦੇਸ਼ਕ ਵੀਰੇਂਦਰ ਦਹਿਆ ਅਤੇ ਸੰਯੁਕਤ ਨਿਦੇਸ਼ਕ ਰਾਜ ਟ੍ਰਾਂਸਪੋਰਟ-1, ਸ੍ਰੀਮਤੀ ਮੀਨਾਕਸ਼ੀ ਰਾਜ ਸਮੇਤ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ|
 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ: 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ

52 ਲੱਖ ਰੁਪਏ ਦੇ ਲਾਲਚ ਨੇ ਕਰਨਾਲ ਦੇ ਨੌਜਵਾਨ ਅਨੁਜ ਨੂੰ ਯੂਕਰੇਨ ਦੀ ਜੰਗ ਵਿੱਚ ਧੱਕਿਆ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

 
 
 
 
Subscribe