Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ICC : ਵੂਮੈਨ ਟੀ-20 ਵਿਸ਼ਵ ਕੱਪ ਮੁਲਤਵੀ

November 20, 2020 05:41 AM

ਨਵੀਂ ਦਿੱਲੀ : ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਵੀਰਵਾਰ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਪੁਆਇੰਟ ਸਿਸਟਮ 'ਚ ਬਦਲਾਅ ਦੇ ਇਲਾਵਾ ਇਕ ਹੋਰ ਐਲਾਨ ਕੀਤਾ ਹੈ। ICC ਦੀ ਕਾਰਜਕਾਰੀ ਬੈਠਕ 'ਚ ਵੂਮੈਨ ਟੀ-20 ਵਿਸ਼ਵ ਕੱਪ ਨੂੰ ਇਕ ਹੋਰ ਸਾਲ ਦੇ ਲਈ ਮੁਲਤਵੀ ਕਰ ਦਿੱਤਾ ਹੈ। ਇਹ ਟੂਰਨਾਮੈਂਟ ਨਵੰਬਰ 2022 'ਚ ਦੱਖਣੀ ਅਫਰੀਕਾ 'ਚ ਹੋਣ ਵਾਲਾ ਸੀ ਪਰ ਹੁਣ ਫਰਵਰੀ 2023 ਵਿਚ ਕੀਤਾ ਜਾਵੇਗਾ।
ਕੋਰੋਨਾ ਮਹਾਮਾਰੀ ਦੀ ਵਜ੍ਹਾ ਨਾਲ ICC ਨੇ 2021 'ਚ ਹੋਣ ਵਾਲੇ ਵੂਮੈਨ ਵਨ ਡੇ ਵਿਸ਼ਵ ਕੱਪ ਨੂੰ ਮੁਲਤਵੀ ਕੀਤਾ ਹੈ ਜੋ ਫਰਵਰੀ-ਮਾਰਚ 2021 'ਚ ਹੋਣ ਵਾਲਾ ਸੀ। ਹੁਣ ਇਹ 2022 'ਚ ਖੇਡਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਾਲ 2022 'ਚ ਹੋਣ ਵਾਲੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਲਈ ਵੂਮੈਨ ਕ੍ਰਿਕਟ ਟੀਮ ਦਾ ਕੁਆਲੀਫਿਕੇਸ਼ਨ ਪ੍ਰਕਿਰਿਆ ਦਾ ਬੁੱਧਵਾਰ ਨੂੰ ਐਲਾਨ ਕੀਤਾ। ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਤੇ ਰਾਸ਼ਟਰਮੰਡਲ ਖੇਡਾਂ ਫੈਡਰੇਸ਼ਨ (CGF) ਨੇ ਇਸ ਦਾ ਐਲਾਨ ਕੀਤਾ। 2022 'ਚ ਹੋਣ ਵਾਲੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਆਯੋਜਨ 28 ਜੁਲਾਈ ਤੋਂ 8 ਅਗਸਤ ਤੱਕ ਕੀਤਾ ਜਾਵੇਗਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe