Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਫਸਲ ਦਾ ਸਹੀ ਮੁੱਲ ਦੇਣ ਲਈ ਹੈਫੇਡ ਵੱਲੋਂ ਹਰ ਜਿਲੇ ਵਿਚ ਬਾਜਾਰ ਖੋਲੇ ਜਾਣਗੇ : ਸਹਿਕਾਰਿਤਾ ਮੰਤਰੀ

November 20, 2020 07:22 PM

ਚੰਡੀਗੜ੍ਹ : ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਖੇਤੀਬਾੜੀ ਉਤਪਾਦਨ ਖੇਤਰ ਵਿਚ ਸਹਿਕਾਰਿਤਾ ਨੂੰ ਪ੍ਰੋਤਸਾਹਨ ਦੇਣ ਲਈ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਸਹੀ ਮੁੱਲ ਦੇਣ ਲਈ ਹੈਫੇਡ ਵੱਲੋਂ ਹਰ ਜਿਲੇ ਵਿਚ ਬਾਜਾਰ ਖੋਲੇ ਜਾਣਗੇ| ਇੰਨ੍ਹਾਂ ਬਾਜਾਰਾਂ ਵਿਚ ਡੇਅਰੀ ਦੇ ਉਤਪਾਦ ਦੇ ਨਾਲ-ਨਾਲ ਹੈਫੇਡ ਵੱਲੋਂ ਰੋਜਮਰਾ ਦੀ ਵਰਤੋ ਹੋਣ ਵਾਲੀਆਂ ਵਸਤੂਆਂ ਨੂੰ ਰੱਖਿਆ ਜਾਵੇਗਾ| ਇਸ ਤੋ. ਇਲਾਵਾ,  ਵੀਟਾਂ ਦੇ ਬੂਥਾਂ ਦੀ ਗਿਣਤੀ ਵਧਾਉਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਗਿਆ ਹੈ ਅਤੇ ਇੰਨ੍ਹਾਂ ਬੂਥਾਂ 'ਤੇ ਨਾ ਸਿਰਫ ਦੁੱਧ ਉਤਪਾਦ ਸਗੋ ਸਬਜੀ ਤੇ ਫੱਲ ਵੀ ਵੇਚੇ ਜਾਣਗੇ|
ਸਹਿਕਾਰਿਤਾ ਮੰਤਰੀ ਅੱਜ ਕਰਨਾਲ ਵਿਚ ਸਹਿਕਾਰਿਤਾ ਦਿਵਸ 'ਤੇ ਰਾਜ ਪੱਧਰ ਪ੍ਰੋਗ੍ਰਾਮ ਵਿਚ ਬੋਲ ਰਹੇ ਸਨ|
ਉਨ੍ਹਾਂ ਨੇ ਕਿਹਾ ਕਿ ਸਹਿਕਾਰਿਤਾ ਰਾਹੀਂ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਾਲ 2022 ਵਿਚ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਸਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈਇਸ ਮੌਕੇ 'ਤੇ ਮੁੱਖ ਮੰਤਰੀ ਮਨੋਹਰ ਲਾਲ ਦਾ ਆਡੀਓ ਸੰਦੇਸ਼ ਵੀ ਸੁਣਾਇਆ ਗਿਆ ਅਤੇ ਸਹਿਕਾਰਿਤਾ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਦੀ ਛੋਟੀ ਫਿਲਮ ਦਿਖਾਈ ਗਈ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe