Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਆਸਟ੍ਰੇਲੀਆ

ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

April 28, 2019 05:03 PM

ਮੈਲਬੋਰਨ, 28 ਅ੍ਰਪੈਲ () : ਆਸਟਰੇਲੀਆ ਦੇ ਸ਼ਹਿਰ ਐਡੀਲੈਂਡ 'ਚ ਬੀਤੇ ਦਿਨੀ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ 23 ਸਾਲ ਦੇ ਪਰਮਪ੍ਰੀਤ ਪੂਨੀਆ ਨਾਮੀ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਦੁਆਰਾ ਦਿਤੀ ਗਈ ਜਾਣਕਾਰੀ ਅਨੁਸਾਰ ਪਰਮਪ੍ਰੀਤ ਅਪਣੇ ਕੰਮ ਵਾਲੀ ਵੈਨ  ਵਿਚ ਐਡੀਲੈਡ ਤੋਂ ਮੈਲਬੋਰਨ ਡਿਲਵਰੀ ਲੈ ਕੇ ਆ ਰਿਹਾ ਸੀ ਕਿ ਰਸਤੇ ਵਿਚ ਨੀਂਦ ਆ ਜਾਣ ਦੇ ਕਾਰਨ ਉਸ ਦੀ ਵੈਨ ਟਰੱਕ ਵਿਚ ਜਾ ਵੱਜੀ ਜਿਸ ਕਾਰਨ ਵੈਨ ਨੂੰ ਅੱਗ ਲੱਗ ਗਈ ਅਤੇ ਇਹ ਹਾਦਸਾ ਵਾਪਰ ਗਿਆ। ਪਰਮਪ੍ਰੀਤ ਦੀ ਮੌਤ ਕਾਰਨ ਆਸਟਰੇਲੀਆ 'ਚ ਵਸਦੇ ਸਮੁੱਚੇ ਪੰਜਾਬੀ ਅਤੇ ਭਾਰਤੀ ਭਾਈਚਾਰੇ 'ਚ ਸੋਗ ਦੀ ਲਹਿਰ ਦੌੜ ਗਈ । ਮ੍ਰਿਤਕ ਦੀ ਦੇਹ ਨੂੰ ਪੰਜਾਬ ਵਾਪਸ ਭੇਜਣ ਲਈ ਭਾਈਚਾਰੇ ਵਲੋਂ ਆਰਥਕ ਯੋਗਦਾਨ ਵੀ ਪਾਇਆ ਜਾ ਰਿਹਾ ਹੈ।

 

Have something to say? Post your comment

 

ਹੋਰ ਆਸਟ੍ਰੇਲੀਆ ਖ਼ਬਰਾਂ

 
 
 
 
Subscribe