Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਜੱਜ ਜਸਟਿਸ ਐਸ.ਐਨ. ਅਗਰਵਾਲ ਵੱਲੋਂ ਸਰਦਾਰ ਵਲੱਭਭਾਈ ਪਟੇਲ 'ਤੇ ਲਿਖਿਤ ਤਿੰਨ ਕਿਤਾਬਾਂ ਦੀ ਘੁੰਡ ਚੁਕਾਈ ਕੀਤੀ

November 21, 2020 05:27 PM

ਚੰਡੀਗੜ :  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਐਸ.ਐਨ. ਅਗਰਵਾਲ ਵੱਲੋਂ ਸਰਦਾਰ ਵਲੱਭਭਾਈ ਪਟੇਲ 'ਤੇ ਲਿਖਿਤ ਤਿੰਨ ਕਿਤਾਬਾਂ ਦੀ ਘੁੰਡ ਚੁਕਾਈ ਕੀਤੀ|
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕ ਬੁਲਾਰੇ ਨੇ ਦਸਿਆ ਕਿ ਤਿੰਨ ਕਿਤਾਬਾਂ ਵਿੱਚੋਂ ਦੋ ਕਿਤਾਬਾਂ ਦੇਸ਼ ਦੀ ਆਜਾਦੀ ਦੇ ਬਾਅਦ ਭਾਰਤ ਵਿਚ ਰਿਆਸਤਾਂਦੇ ਏਕੀਕਰਣ 'ਤੇ ਹੈਸਰਦਾਰ ਪਟੇਲ,  ਦੇ ਸੁਪਰੀਮ ਆਰਟੀਟੇਕਟ ਇਨ ਯੂਨੀਫਿਕੇਸ਼ਨ ਆਫ ਇੰਡੀਆ ਵਾਲੀਯੂਮ-1, 25 ਜੂਨ, 1947 ਨੂੰ ਲਾਰਡ ਮਾਊਂਟਬੇਟਨ ਵੱਲੋਂ ਸੂਬਿਆਂ ਦੇ ਗਠਨ ਦੇ ਬਾਰੇ ਵਿਚ ਹੈ,  ਜਿਸ ਨੇ ਸਰਦਾਰ ਪਟੇਲ ਨੂੰ ਸੂਬਿਆਂ ਦਾ ਪ੍ਰਭਾਰੀ ਮੰਤਰੀ ਦਸਿਆ|
ਕਿਤਾਬ 'ਤੇ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਬੁਲਾਰੇ ਨੇ ਕਿਹਾ ਕਿ ਸਰਦਾਰ ਪਟੇਲ ਨੇ ਭਾਰਤੀ ਪ੍ਰਭੁਤਵ ਨੂੰ ਸਵੀਕਾਰ ਕਰਨ ਨੂੰ ਰਾਜਿਆਂ,  ਮਹਾਰਾਜਿਆਂ ਅਤੇ ਨਵਾਬਾਂ ਨੂੰ ਪ੍ਰੇਰਿਤ ਕਰਨ ਦੇ ਲਈ ਦੇਸ਼ਭਗਤੀਪੂਰਣ ਭਾਸ਼ਣ ਦਿੱਤਾਇਸ ਦਾ ਉਨਾਂ 'ਤੇ ਚੁੰਬਕੀ ਪ੍ਰਭਾਵ ਪਿਆ ਅਤੇ ਇਕ-ਇਕ ਕਰ ਕੇ ਉਹ ਭਾਰਤੀ ਪ੍ਰਭੂਤਵ ਵਿਚ ਸ਼ਾਮਿਲ ਹੋਏ|
ਕਿਤਾਬ ਦਾ ਦੂਜਾ ਵਾਲੀਯੂਮ ਹੈਦਰਾਬਾਦ ਦੇ ਨਿਜਾਮ ਦੇ ਅੜਿਅਲ ਰਵੇਈਏ ਨਾਲ ਸਬੰਧਿਤ ਹੈ ਜੋ ਇਕ ਸੁਤੰਤਰ ਰਾਜ ਦਾ ਸਪਨਾ ਦੇਖ ਰਿਹਾ ਸੀ,  ਜਦੋਂ ਕਿ ਤੀਜਾ ਵਾਲੀਯੂਮ ਜਿਸ ਦਾ ਸਿਰਲੇਖ ਹੈਡ ਸਰਦਾਰ ਪਟੇਲ ਬੀਨ ਦ ਫਸਟ ਪ੍ਰਾਇਜ ਮਿਨਿਸਟਰ ਸਰਦਾਰ ਪਟੇਲ ਦੇ ਵਿਅਕਤੀਤਵ 'ਤੇ ਹੈ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe