Wednesday, June 18, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਆਸਟ੍ਰੇਲੀਆ

ਲੀਜ਼ਾ ਹਾਰਵੇ ਨੇ ਪੱਛਮੀ ਆਸਟਰੇਲੀਆ ਲਿਬਰਲ ਆਗੂ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ

November 23, 2020 06:57 PM

ਪਰਥ : ਲੀਜ਼ਾ ਹਾਰਵੇ ਨੇ ਰਾਜ ਦੀ ਚੋਣ ਤੋਂ ਚਾਰ ਮਹੀਨੇ ਪਹਿਲਾਂ ਹੀ ਪੱਛਮੀ ਆਸਟਰੇਲੀਆ ਦੇ ਵਿਰੋਧੀ ਧਿਰ ਦੇ ਆਗੁ ਵਜੋਂ ਅਸਤੀਫ਼ਾ ਦੇ ਦਿਤਾ ਹੈ। ਹਾਰਵੇ ਦੀ ਲੀਡਰਸ਼ਿਪ ਪੋਲਿੰਗ ਨੂੰ ਲੈ ਕੇ ਚੱਲ ਰਹੇ ਦਬਾਅ ਵਿਚ ਆਈ ਹੈ, ਜਿਸ ਤੋਂ ਪਤਾ ਚਲਦਾ ਹੈ ਕਿ ਲਿਬਰਲ ਪਾਰਟੀ ਨੂੰ ਰਾਜ ਵਿਚ ਭਾਰੀ ਚੋਣ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ, ਲੀਜਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, ਮੈਂ ਅਪਣੀ ਨਵੀਂ ਲੀਡਰਸ਼ਿਪ ਟੀਮ ਨਾਲ ਲਿਬਰਲ ਪਾਰਟੀ ਨੂੰ ਅਪਣੀ ਚੋਣ ਰਣਨੀਤੀ ਨੂੰ ਦੁਬਾਰਾ ਸਥਾਪਤ ਕਰਨ ਅਤੇ ਮਾਰਚ ਦੀ ਚੋਣ ਸਮੇਂ ਜਨਤਾ ਨੂੰ ਅਸਲ ਸਰਕਾਰ ਦੀ ਚੋਣ ਲਈ ਪ੍ਰੇਰਿਤ ਕਰਾਂਗੇ।

 

Have something to say? Post your comment

 

ਹੋਰ ਆਸਟ੍ਰੇਲੀਆ ਖ਼ਬਰਾਂ

 
 
 
 
Subscribe