Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਸਾਰੇ ਸਰਕਾਰੀ ਵਿਭਾਗਾਂ ਦੇ ਦਫਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ

November 25, 2020 08:34 PM

ਚੰਡੀਗੜ੍ਹ :  ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ,  ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਏਂਬਲ) ਨੁੰ ਪੜਿਆ ਜਾਵੇਗਾ|
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਸਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗੁਜਰਾਤ ਦੇ ਕੇਵੜੀਆਂ ਵਿਚ ਅਖਿਲ ਭਾਰਤੀ ਪੀਠਾਸੀਨ ਅਧਿਕਾਰੀਆਂ ਦੇ ਸਮੇਲਨ ਦੌਰਾਨ 26 ਨਵੰਬਰ ਨੂੰ ਸਵੇਰੇ 11 ਵਜੇ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜਨ ਦੀ ਅਗਵਾਈ ਕਰਨਗੇਉਨ੍ਹਾਂ ਨੇ ਦਸਿਆ ਕਿ ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਰਾਜ ਦੇ ਸਾਰੇ ਵਿਭਾਗਾਂ ਦੇ ਦਫਤਰ,  ਸਵਾਇਤ ਨਿਗਮਾਂ,  ਸੰਗਠਨਾਂ,  ਸਥਾਨਕ ਸ਼ਾਸਨ ਸੰਸਥਾਵਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਪ੍ਰਧਾਨ ਮੰਤਰੀ ਦੇ ਇਸ ਪ੍ਰਸਤਾਵਨਾ ਪੜਨ ਦੇ ਪ੍ਰੋਗ੍ਰਾਮ ਸ਼ਾਮਿਲ ਹੋਣ ਦੇ ਨਿਰਦੇਸ਼ ਦਿੱਤੇ ਹਨਸੰਵੈਧਾਨਿਕ ਮੁੱਲਾਂ ਤੇ ਮੌਲਿਕ ਅਧਿਕਾਰਾਂ 'ਤੇ ਚਰਚਾ ਤੇ ਵੈਬਿਨਾਰ ਸਮੇਤ ਹੋਰ ਪ੍ਰੋਗ੍ਰਾਮ  ਦਾ ਆਯੋਜਨ ਵੀ ਕੀਤਾ ਜਾਵੇਗਾ|
ਇਸ ਸਬੰਧ ਵਿਚ ਪ੍ਰਸਾਸ਼ਨਿਕ ਸਕੱਤਰਾਂ,  ਵਿਭਾਗਾਂ ਦੇ ਪ੍ਰਮੁੱਖਾਂ,  ਮੰਡਲ ਕਮਿਸ਼ਨਰਾਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਲਿਖਿਆ ਗਿਆ ਹੈ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe