Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਸਾਡੇ ਬੱਲੇਬਾਜ਼ਾਂ ਨੂੰ ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਵਿਚ ਕੋਈ ਮੁਸ਼ਕਲ ਨਹੀਂ ਆਵੇਗੀ : ਜਸਟਿਨ ਲੈਂਜਰ

November 25, 2020 09:07 PM

ਸਿਡਨੀ : ਆਸਟਰੇਲੀਆ ਦੇ ਮੁੱਖ ਕੋਚ ਜਸਟਿਨ ਲੈਂਗਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਟੀਮ ਕੁਝ ਸਮੇਂ ਤੋਂ ਸੀਮਤ ਓਵਰਾਂ ਵਿੱਚ ਲਗਾਤਾਰ ਭਾਰਤ ਵਿਰੁੱਧ ਖੇਡੀ ਹੈ, ਤਾਂ ਜੋ ਉਨ੍ਹਾਂ ਦੇ ਬੱਲੇਬਾਜ਼ਾਂ ਨੂੰ ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਜਦੋਂ ਲੈਂਗਰ ਨੂੰ ਇਹ ਪੁੱਛਿਆ ਗਿਆ ਕਿ ਰੋਹਿਤ ਅਤੇ ਇਸ਼ਾਂਤ ਦੀ ਗੈਰਹਾਜ਼ਰੀ ਨਾਲ ਪਹਿਲੇ ਦੋ ਟੈਸਟ ਮੈਚਾਂ ਵਿੱਚ ਆਸਟਰੇਲੀਆ ਨੂੰ ਕੋਈ ਫਰਕ ਪਏਗਾ? ਇਸਦੇ ਜਵਾਬ ਵਿੱਚ ਲੈਂਗਰ ਨੇ ਕਿਹਾ, "ਇਹ ਸਾਡਾ ਕੰਮ ਨਹੀਂ ਹੈ। ਸਾਡੀਆਂ ਆਪਣੀਆਂ ਚੁਣੌਤੀਆਂ ਹਨ। ਮੈਚ ਦੀ ਸਵੇਰ ਨੂੰ ਅਸੀਂ ਪਹਿਲੀ ਵਾਰ ਇੱਕ ਸਮੂਹ ਦੇ ਰੂਪ ਵਿੱਚ ਇਕੱਠੇ ਹੋਵਾਂਗੇ। ਇਹ ਭਾਰਤ ਦੀ ਗੱਲ ਹੈ ਕਿ ਉਹ ਕੀ ਕਰਦਾ ਹੈ ਅਤੇ ਕਿਸ ਨੂੰ ਚੁਣਦਾ ਹੈ। ਇਨ੍ਹਾਂ ਚੀਜ਼ਾਂ ਤੇ ਸਾਡਾ ਕੋਈ ਕੰਟਰੋਲ ਨਹੀਂ ਹੋਵੇਗਾ। ”

ਉਨ੍ਹਾਂ ਨੇ ਅੱਗੇ ਕਿਹਾ, "ਕੋਵਿਡ -19 ਦੌਰਾਨ ਮੈਂ ਇਕ ਚੀਜ਼ ਸਿੱਖੀ ਕਿ ਜੇ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਦਿੰਦੇ ਹੋ ਜੋ ਤੁਹਾਡੇ ਵੱਸ 'ਤਚ ਨਹੀਂ ਹਨ, ਤਾਂ ਤੁਸੀਂ ਪਾਗਲ ਹੋ ਜਾਓਗੇ। ਉਹ ਜਿਸ ਨੂੰ ਚਾਹੋ ਚੁਣ ਸਕਦੇ ਹੋ।"

ਲੈਂਗਰ ਦਾ ਇਹ ਵੀ ਕਹਿਣਾ ਹੈ ਕਿ ਇਸ ਕ੍ਰਿਕਟ ਸੀਰੀਜ਼ ਦੌਰਾਨ ਅਪਸ਼ਬਦਾਂ ਜਾਂ ਗਾਲ੍ਹਾਂ ਲਈ ਕਈ ਥਾ ਨਹੀਂ ਹੋਵੇਗੀ ਜਦ ਕਿ ਮਜ਼ਾਕ ਜਾਂ ਮੌਜ-ਮਸਤੀ ਲਈ ਬਹੁਤ ਕੁਝ ਹੋਵੇਗਾ।

27 ਨਵੰਬਰ ਤੋਂ ਸ਼ੁਰੂ ਹੋ ਰਹੀ ਕ੍ਰਿਕਟ ਸੀਰੀਜ਼ ਦੌਰਾਨ ਦੋਵੇ ਦੇਸ਼ ਪਹਿਲੇ ਤਿੰਨ ਮੈਚਾਂ ਦੀ ਵਨ ਡੇਅ ਸੀਰੀਜ਼, ਫਿਰ ਤਿੰਨ ਮੈਚਾਂ ਦੀ ਟੀ20 ਸੀਰੀਜ਼ ਤੇ ਉਸ ਤੋਂ ਬਾਅਦ ਚਾਰ ਮੈਚਾਂ ਦੀ ਟੈਸਟ ਸੀਰੀਜ਼ ਖੇਡਣਗੇ। 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe