Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਮਨੋਰੰਜਨ

ਕੰਗਨਾ ਰਣੌਤ ਦੀ ਹਾਈ ਕੋਰਟ 'ਚ ਵੱਡੀ ਜਿੱਤ

November 27, 2020 02:11 PM

ਨਵੀਂ ਦਿੱਲੀ  : ਮੁੰਬਈ ਮਹਾਨਗਰ ਪਾਲਿਕਾ (BMC) ਖ਼ਿਲਾਫ਼ ਲੜਾਈ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਬੰਬੇ ਹਾਈਕੋਰਟ 'ਚ ਵੱਡੀ ਜਿੱਤ ਮਿਲੀ ਹੈ। ਹਾਈ ਕੋਰਟ ਨੇ ਕੰਗਨਾ ਰਣੌਤ ਦੇ ਬੰਗਲੇ 'ਤੇ ਬੀ. ਐੱਮ. ਸੀ. ਦੀ ਕਾਰਵਾਈ ਨੂੰ ਗਲ਼ਤ ਮੰਨਿਆ ਹੈ ਤੇ ਬੀ. ਐੱਮ. ਸੀ. ਦਾ ਨੋਟਿਸ ਰੱਦ ਕੀਤਾ ਗਿਆ ਹੈ। ਹਾਈ ਕੋਰਟ ਨੇ ਬੀ. ਐੱਮ. ਸੀ. ਨੂੰ ਸਖ਼ਤ ਫਟਕਾਰ ਲਗਾਉਂਦਿਆਂ ਕਿਹਾ ਕਿ ਇਹ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਕਰਵਾਈ ਸੀ। ਜੱਜ ਨੇ ਟਿੱਪਣੀ ਕਰਦਿਆਂ ਕਿਹਾ, 'ਕੰਗਨਾ ਰਣੌਤ ਦੇ ਮੁੰਬਈ ਨੂੰ ਪੀਓਕੇ ਬਣਾਉਣ ਵਾਲੇ ਬਿਆਨ ਦੇ ਅਗਲੇ ਦਿਨ ਇਕ ਆਗੂ ਦਾ ਬਿਆਨ ਆਉਂਦਾ ਹੈ ਤੇ ਫਿਰ ਕੰਗਨਾ ਨੂੰ ਨੋਟਿਸ ਦੇ ਕੇ ਸਿਰਫ਼ 24 ਘੰਟੇ ਦਾ ਸਮਾਂ ਦਿੱਤਾ ਜਾਂਦਾ ਹੈ। ਕਾਰਵਾਈ ਹੋਣ ਤੋਂ ਬਾਅਦ ਅਖ਼ਬਾਰ 'ਚ ਲਿਖਿਆ ਜਾਂਦਾ ਹੈ ਕਿ ਬਦਲਾ ਲੈ ਲਿਆ।'

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

ਪੰਜਾਬੀ ਫ਼ਿਲਮ ਅਦਾਕਾਰ ਨਾਲ ਹਾਦਸਾ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਬਾਰਡਰ 2: "ਸੇਖੋਂ ਦਾ ਨਾਮ ਸੁਣਦੇ ਹੀ ਮੈਂ ਹਾਂ ਕਰ ਦਿੱਤੀ" - ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਅਕਸ਼ੈ ਕੁਮਾਰ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਟੱਕਰ ਤੋਂ ਬਾਅਦ ਆਟੋ ਦੇ ਉੱਡੇ ਪਰਖੱਚੇ; ਵੀਡੀਓ ਵਾਇਰਲ

ਜਨਮ ਦਿਨ ਮੁਬਾਰਕ ਅਮਾਇਰਾ (30/12/2024)

ਨੇਹਾ ਕੱਕੜ ਦੇ ਨਵੇਂ ਗੀਤ 'ਲਾਲੀਪੌਪ' 'ਤੇ ਵਿਵਾਦ: ਅਸ਼ਲੀਲਤਾ ਦੇ ਲੱਗੇ ਦੋਸ਼; ਪੰਜਾਬੀ ਗਾਇਕ ਕਾਕਾ ਨੇ ਕੀਤਾ ਬਚਾਅ

ਫਿਲਮ 'ਧੁਰੰਧਰ' ਦੇ ਸੰਵਾਦ 'ਤੇ ਭਖਿਆ ਵਿਵਾਦ: ਬਲੋਚ ਭਾਈਚਾਰੇ ਨੇ ਗੁਜਰਾਤ ਹਾਈ ਕੋਰਟ ਦਾ ਖੜਕਾਇਆ ਬੂਹਾ

ਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾ

 
 
 
 
Subscribe