Friday, May 02, 2025
 
BREAKING NEWS
ਪਹਿਲਗਾਮ ਹਮਲੇ ਵਿੱਚ ਪਾਕਿਸਤਾਨੀ ਸ਼ਮੂਲੀਅਤ 'ਤੇ ਅਮਰੀਕੀ ਪ੍ਰਤੀਕ੍ਰਿਆਪੱਛਮੀ ਬੰਗਾਲ ਸੈਕੰਡਰੀ (10ਵੀਂ) ਪ੍ਰੀਖਿਆ 2025 ਦਾ ਨਤੀਜਾ ਜਾਰੀ, ਉੱਤਰੀ ਦਿਨਾਜਪੁਰ ਦੀ ਅਦਰਿਤਾ ਸਰਕਾਰ ਨੇ ਟਾਪ ਕੀਤਾIndonesian President Condemns Pahalgam Terror AttackBilawal Bhutto Admits Pakistan's Past Support for Terrorism Amid Rising Tensions Over Pahalgam Attackਕੇਦਾਰਨਾਥ ਧਾਮ ਦੇ ਦਰਵਾਜ਼ੇ ਅੱਜ ਸਵੇਰੇ 7 ਵਜੇ ਖੁੱਲ੍ਹਣਗੇ, ਜਾਣੋ ਕਿਵੇਂ ਦੇਖ ਸਕਦੇ ਹੋ ਲਾਈਵ ਟੈਲੀਕਾਸਟਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਮਈ 2025)ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?ਪਾਕਿਸਤਾਨ ਨਾਪਾਕ ਗਤੀਵਿਧੀਆਂ ਤੋਂ ਨਹੀਂ ਹਟ ਰਿਹਾ, ਫਿਰ ਜੰਗਬੰਦੀ ਤੋੜੀ; ਉੜੀ ਸਮੇਤ ਤਿੰਨ ਸੈਕਟਰਾਂ ਵਿੱਚ ਗੋਲੀਬਾਰੀ

ਹਰਿਆਣਾ

ਦਿੱਲੀ ਜਾਣ ਵਾਸਤੇ ਟ੍ਰੈਫਿਕ ਐਡਵਾਈਜ਼ਰੀ ਜਾਰੀ, ਦਿੱਲੀ-ਅੰਬਾਲਾ ਮਾਰਗ ਬੰਦ

December 02, 2020 06:46 AM
ਚੰਡੀਗੜ੍ਹ : ਹਰਿਆਣਾ ਪੁਲਿਸ ਨੇ ਕਿਸਾਨ ਸੰਗਠਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਧਰਨਾ-ਪ੍ਰਦਰਸ਼ਨ ਦੇ ਮੱਦੇਨਜਰ ਸੋਨੀਪਤ ਤੇ ਝੱਜਰ ਜਿਲ੍ਹਿਆਂ ਤੋਂ ਦਿੱਲੀ ਜਾਣ ਵਾਲੇ ਕੌਮੀ ਰਾਜਮਾਰਗਾਂ ਦੇ ਪ੍ਰਵੇਸ਼ ਬਿੰਦੂਆਂ ਦੇ ਰੁਕਾਵਟ ਹੋਣ ਦੇ ਕਾਰਣ ਇਤੇਹਾਤ  ਵਜੋ ਟ੍ਰੈਫਿਕ ਐਫਵਾਈਜਰੀ ਜਾਰੀ ਕੀਤੀ ਹੈ|
ਹਰਿਆਣਾ ਪੁਲਿਸ ਦੇ ਬੁਲਾਰੇ ਅਨੁਸਾਰ , ਕਿਸਾਨਾਂ ਵੱਲੋਂ ਰਾਈ ਅਤੇ ਕੁੰਡਲੀ ਦੇ ਵਿਚ ਇਕੱਠਾ ਹੋਣ ਦੇ ਕਾਰਣ ਯਾਤਰੀ ਕੌਮੀ ਰਾਜਮਾਰਗ ਗਿਣਤੀ 44 (ਅੰਬਾਲਾ-ਦਿੱਲੀ) 'ਤੇ ਸਥਿਤ ਸਿੰਧੂ ਬਾਡਰ ਤੋਂ ਕੌਮੀ ਰਾਜਧਾਨੀ ਜਾਣ ਤੋਂ ਗੁਰੇਜ ਕਰਨ | ਅੰਬਾਲਾ ਵੱਲੋਂ ਦਿੱਲੀ ਜਾਣ ਦੇ ਇਛੁੱਕ ਲੋਕਾਂ ਨੂੰ ਪਾਣੀਪਤ, ਰੋਹਤਕ-ਝੱਜਰ-ਗੁਰੂਗ੍ਰਾਮ -ਦਿੱਲੀ ਮਾਰਗ ਤੋਂ ਜਾਣ ਦਾ ਅਪੀਲ ਕੀਤੀ ਜਾਂਦੀ ਹੈ|
 
 
ਇਸ ਤਰ੍ਹਾ, ਝੱਜਰ ਜਿਲ੍ਹੇ ਦੇ ਬਹਾਦੁਰਗੜ੍ਹ ਵੱਲੋਂ ਟੀਕਰੀ ਸੀਮਾ 'ਤੇ ਕਿਸਾਨਾਂ ਦੇ ਵੱਡੇ ਪੈਮਾਨੇ 'ਤੇ ਜਮਾਵੜੇ ਨੂੰ ਧਿਆਨ ਵਿਚ ਰੱਖਦੇ ਹੋਏ ਸਥਾਨਕ ਪੁਲਿਸ ਨੇ ਵੀ ਦਿੱਲੀ ਪਹੁੰਚਣ ਦੇ ਲਈ ਕਈ ਬਦਲੇ  ਮਾਰਗਾਂ ਦਾ ਸੁਝਾਅ ਦਿੱਤਾ ਹੈ ਕਿਊਂਕਿ ਟਿਕਰੀ ਸੀਮਾ 'ਤੇ ਆਵਾਜਾਈ ਦੀ ਰੁਕਾਵਟ ਹੈ| ਹਿਸਾਰ ਵੱਲੋਂ ਦਿੱਲੀ ਜਾਣ ਵਾਲੇ ਰੋਹਤਕ-ਝੱਜਰ-ਗੁਰੂਗ੍ਰਾਮ ਤੋਂ ਹੁੰਦੇ ਹੋਏ ਦਿੱਤੀ ਜਾ ਸਕਦੇ ਹਨ| ਹਾਲਾਂਕਿ , ਪੂਰੇ ਰਾਜ ਵਿਚ ਹੋਰ ਸਾਰੇ ਮਾਰਗਾਂ 'ਤੇ ਆਵਾਜਾਈ ਦੀ ਸੁਚਾਰੂ ਆਵਾਜਾਈ ਜਾਰੀ ਹੈ|
 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

 
 
 
 
Subscribe