Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

'ਆਪ' 'ਚ ਵਾਪਸ ਆਏ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ

December 02, 2020 07:00 AM

ਕਾਂਗਰਸ 'ਚ ਜਾਣਾ ਵੱਡੀ ਭੁੱਲ ਸੀ : ਅਮਰਜੀਤ ਸੰਦੋਆ

ਰੋਪੜ : ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਮੁੜ ਪਾਰਟੀ ਵਿਚ ਵਾਪਸ ਆਉਣ ਦਾ ਐਲਾਨ ਕੀਤਾ ਗੈ। ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਹੁਣ ਗ਼ਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਉਹ ਦੁਬਾਰਾ ਆਮ ਆਦਮੀ ਪਾਰਟੀ ਵਿਚ ਵਾਪਸ ਆ ਰਗੋ ਹਨ।

ਇਹ ਵੀ ਪੜ੍ਹੋ : ਕਿਸਾਨਾਂ ਅਤੇ ਕੇਂਦਰ ਵਿਚਕਾਰ ਬੈਠਕ ਮੁੜ ਰਹੀ ਬੇਸਿੱਟਾ


ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਐਲਾਨ ਕੀਤਾ ਕਿ ਮੈਨੂੰ ਨਾ ਤਾਂ ਟਿਕਟ ਚਾਹੀਦਾ ਹੈ ਅਤੇ ਨਾ ਹੀ ਕੋਈ ਅਹੁਦਾ, ਮੈਂ ਪਾਰਟੀ ਵਿਚ ਇਕ ਆਮ ਵਲੰਟੀਅਰ ਬਣ ਕੇ ਪਾਰਟੀ ਅਤੇ ਲੋਕਾਂ ਦੀ ਸੇਵਾ ਕਰਾਂਗਾ। ਸੰਦੋਆ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਕਿਸਾਨਾਂ ਵਲੋਂ ਅਪਣੀ ਹੋਂਦ ਨੂੰ ਬਚਾਉਣ ਲਈ ਲੜੇ ਜਾ ਰਹੇ ਸੰਘਰਸ਼ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਕਿਸਾਨਾਂ ਦੇ ਨਾਲ ਖੜ੍ਹਦੇ ਹੋਏ ਕਿਸਾਨ ਪੱਖੀ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਤੋਂ ਮੈਂ ਬਹੁਤ ਪ੍ਰਭਾਵਿਤ ਹੋਇਆ ਹਾਂ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਹਾਦਸਾਗ੍ਰਸਤ

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕੋਈ ਤੋੜ ਨਹੀਂ ਹੈ, ਜਿਸ ਤੋਂ ਪ੍ਰਭਾਵਿਤ ਹੋਕੇ ਮੈਂ ਵਾਪਸ ਪਾਰਟੀ ਵਿਚ ਆਇਆ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਜਾਣਾ ਮੇਰੀ ਸਭ ਤੋਂ ਵੱਡੀ ਗ਼ਲਤੀ ਸੀ, ਇਸ ਗ਼ਲਤੀ ਕਰ ਕੇ ਮੈਂ ਸ਼ਰਮਿੰਦਾ ਹਾਂ। ਜੇਕਰ ਮੇਰੀ ਇਸ ਗ਼ਲਤੀ ਕਰ ਕੇ ਕਿਸੇ ਨੂੰ ਦੁੱਖ ਪਹੁੰਚਿਆ ਹੈ ਤਾਂ ਮੈਂ ਉਨ੍ਹਾਂ ਸਮੇਤ ਸਮੁੱਚੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਦਾ ਹਾਂ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe