Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਸਿਆਸੀ

ਕਿਸਾਨ ਦੀ ਮਿਹਨਤ ਦਾ ਸਾਡੇ ਸਾਰਿਆਂ 'ਤੇ ਕਰਜ਼ ਹੈ : ਰਾਹੁਲ ਗਾਂਧੀ

December 02, 2020 08:55 AM

ਨਵੀਂ ਦਿੱਲੀ : ਖੇਤੀ ਕ਼ਾਨੂਨ ਨੂੰ ਲੈ ਕੇ ਜਿਥੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਉਥੇ ਹੀ ਸਿਆਸੀ ਤੰਜ ਵੀ ਰੁਕਣ ਦਾ ਨਾਮ ਨਹੀਂ ਲੈ ਰਹੇ । ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਉਸ ਨੂੰ ਹੰਕਾਰ ਛੱਡ ਕੇ ਕਿਸਾਨਾਂ ਨੂੰ ਉਨ੍ਹਾਂ ਦਾ ਅਧਿਕਾਰੀ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਦਿੱਲੀ ਅੰਦੋਲਨ : ਕਿਸਾਨਾਂ 'ਤੇ ਦਰਜ ਮਾਮਲਿਆਂ ਦਾ ਮੁਫ਼ਤ 'ਚ ਹੋਵੇਗਾ ਨਿਪਟਾਰਾ


ਉਨ੍ਹਾਂ ਟਵੀਟ ਕੀਤਾ, ''ਅੰਨਦਾਤਾ ਸੜਕਾਂ-ਮੈਦਾਨਾਂ 'ਚ ਧਰਨਾ ਦੇ ਰਹੇ ਹਨ ਅਤੇ 'ਝੂਠ' ਟੀਵੀ 'ਤੇ ਭਾਸ਼ਣ। ਕਿਸਾਨ ਦੀ ਮਿਹਨਤ ਦਾ ਸਾਡੇ ਸਾਰਿਆਂ 'ਤੇ ਕਰਜ਼ ਹੈ। ਇਹ ਕਰਜ਼ ਉਨ੍ਹਾਂ ਨੂੰ ਇਨਸਾਫ਼ ਅਤੇ ਹੱਕ ਦੇ ਕੇ ਹੀ ਉਤਰੇਗਾ, ਨਾ ਕਿ ਉਨ੍ਹਾਂ ਨੂੰ ਲਾਠੀਆਂ ਮਾਰ ਕੇ ਅਤੇ ਹੰਝੂ ਗੈਸ ਚਲਾ ਕੇ।'' ਕਾਂਗਰਸ ਆਗੂ ਨੇ ਕਿਹਾ, ''ਜਾਗੋ, ਹੰਕਾਰ ਦੀ ਕੁਰਸੀ ਤੋਂ ਉਤਰ ਕੇ ਸੋਚੋ ਅਤੇ ਕਿਸਾਨ ਦਾ ਅਧਿਕਾਰ ਦਿਉ।''

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe