Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਦਿੱਲੀ 'ਚ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ 'ਆਪ' ਨੇ ਸੇਵਾਦਾਰਾਂ ਦੀ ਫ਼ੌਜ ਉਤਾਰੀ

December 02, 2020 09:42 AM
ਸਾਫ-ਸਫਾਈ, ਸਿਹਤ ਸੇਵਾਵਾਂ, ਗੈਸ ਸਿਲੰਡਰ 'ਤੇ ਪਾਣੀ ਦੀ ਸਪਲਾਈ ਦੇ ਇਲਾਵਾ ਲੰਗਰ ਦੀ ਵੀ ਸਹੂਲਤ
 
ਚੰਡੀਗੜ੍ਹ : ਕੇਂਦਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ - ਹਰਿਆਣਾ ਸਰਹੱਦ ਉਤੇ ਦਿਨ-ਰਾਤ ਡੱਟੇ ਕਿਸਾਨਾਂ ਦੀ ਸੇਵਾ ਲਈ ਆਮ ਆਦਮੀ ਪਾਰਟੀ (ਆਪ) ਨੇ ਸੇਵਾਦਾਰਾਂ ਦੀ ਫੌਜ ਉਤਾਰ ਦਿੱਤੀ ਹੈ। ਕਿਸਾਨਾਂ ਅੰਦੋਲਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬਕਾਇਦਾ ਯੋਜਨਾਬੱਧ ਤਰੀਕੇ ਨਾਲ ਸਿਘੂੰ ਅਤੇ ਟੀਕਰੀ ਬਾਰਡਰ 'ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ।
 
 
ਅੰਦੋਲਨ ਵਾਲੀ ਥਾਂ ਉਤੇ ਸੰਚਾਰੂ ਢੰਗ ਨਾਲ ਸਮੱਸਿਆਵਾਂ ਦਾ ਹੱਲ ਕਰਨ ਲਈ ਬਕਾਇਦਾ ਤੌਰ ਉਤੇ ਸਵੇਰੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਕਿਸਾਨਾਂ ਵਾਸਤੇ ਕੰਮ ਕਰਨ ਲਈ ਬਣਾਈਆਂ ਇਹ ਟੀਮਾਂ ਦਿੱਲੀ ਸਰਕਾਰ, ਪਾਰਟੀ ਵਿਧਾਇਕਾਂ ਅਤੇ ਆਗੂਆਂ ਨਾਲ 24 ਘੰਟੇ ਸੰਪਰਕ 'ਚ ਰਹਿੰਦੀਆਂ ਹਨ। ਜਿੰਨ੍ਹਾ 'ਚ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਆਗੂ ਅਤੇ ਵਲੰਟੀਅਰ ਵੱਡੀ ਗਿਣਤੀ 'ਚ ਸ਼ਾਮਲ ਸਨ। 
 
 
 ਪਾਰਟੀ ਵੱਲੋਂ ਬਣਾਈਆਂ ਗਈਆਂ ਟੀਮਾਂ ਅੰਦੋਲਨਕਾਰੀ ਕਿਸਾਨਾਂ ਕੋਲ ਜਾ ਕੇ ਜ਼ਰੂਰਤਾਂ ਅਤੇ ਦਿੱਕਤਾਂ-ਸਮੱਸਿਆਵਾਂ ਬਾਰੇ ਪੁੱਛਦੀਆਂ ਹਨ ਤਾਂ ਜੋ ਉਨ੍ਹਾਂ ਦੀ ਹਰ ਸਮੱਸਿਆ ਨੂੰ ਛੇਤੀ ਤੋਂ ਛੇਤੀ ਦੂਰ ਕੀਤਾ ਜਾ ਸਕੇ। ਟੀਮਾਂ ਸਮੇਂ ਸਿਰ ਡਾਕਟਰੀ ਸਹਾਇਤਾ ਲਈ ਡਾਕਟਰਾਂ, ਸਿਹਤ ਕਰਮੀਆਂ ਨੂੰ ਲਿਆਉਣ ਜਾਂ ਛੱਡਣ ਦਾ ਕੰਮ ਕਰਦੀਆਂ ਹਨ। ਲੰਗਰ 'ਚ ਸਬਜੀਆਂ ਕਟਾਉਣ, ਗੈਸ ਸਿਲੰਡਰਾਂ ਦੀ ਪੂਰਤੀ, ਪਾਣੀ ਦੇ ਟੈਂਕਰ, ਪਖਾਨਿਆਂ ਦੀ ਸਫਾਈ ਤੋਂ ਲੈ ਕੇ ਪਾਣੀ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ 'ਆਪ' ਦੇ ਇਨ੍ਹਾਂ ਸੇਵਾਦਾਰਾਂ ਦੀਆਂ ਟੀਮਾਂ ਨੇ ਪਰਦੇ ਪਿੱਛੇ ਰਹਿ ਕੇ ਸੰਭਾਲੀ ਹੋਈ ਹੈ। 
 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe