Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੀਨ

WHO ਮੁਖੀ ਦਾ ਵੱਡਾ ਬਿਆਨ : ਵੁਹਾਨ ਤੋਂ ਹੋਵੇਗੀ ਕੋਰੋਨਾ ਦੇ ਸਰੋਤ ਦਾ ਪਤਾ ਲਗਾਉਣ ਦੀ ਸ਼ੁਰੂਆਤ

December 02, 2020 10:23 AM

ਜੇਨੇਵਾ : ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਦੇ ਡਾਇਰੈਕਟਰ ਜਨਰਲ ਟੇਡਰੋਸ ਐਧੋਲਮ ਘੇਬਰਿਆਸ ਨੇ ਕੋਰੋਨਾ ਵਾਇਰਸ ਦੀ ਸ਼ੁਰੂਆਤ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਦੇ ਸਰੋਤ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਕੁਝ ਲੋਕ ਇਸ ਬਾਰੇ ਰਾਜਨੀਤੀ ਵੀ ਕਰ ਰਹੇ ਹਨ ਅਤੇ ਸਾਡੀ ਨੀਅਤ 'ਤੇ ਸ਼ੱਕ ਕਰ ਰਹੇ ਹਨ।

ਇਹ ਵੀ ਪੜ੍ਹੋ : ਸੰਨੀ ਦਿਓਲ ਨੂੰ ਹੋਇਆ ਕੋਰੋਨਾ

ਉਨ੍ਹਾਂ ਨੇ ਕਿਹਾ ਕਿ ਡਬਲਯੂਐਚਓ ਤੁਹਾਨੂੰ ਭਰੋਸਾ ਦੇਣਾ ਚਾਹੁੰਦਾ ਹੈ ਕਿ ਅਸੀਂ ਕੋਰੋਨਾ ਦੇ ਸਰੋਤ ਨੂੰ ਲੱਭਣ ਲਈ ਵੁਹਾਨ ਤੋਂ ਆਪਣਾ ਅਧਿਐਨ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਥਿਤੀ ਬਹੁਤ ਸਪਸ਼ਟ ਹੈ। ਸਾਨੂੰ ਇਸ ਵਾਇਰਸ ਦੇ ਮੁੱਢ ਨੂੰ ਜਾਣਨ ਦੀ ਜ਼ਰੂਰਤ ਹੈ ਕਿਉਂਕਿ ਇਹ ਭਵਿੱਖ ਦੇ ਫੈਲਣ ਤੋਂ ਰੋਕਣ ਵਿਚ ਸਾਡੀ ਮਦਦ ਕਰ ਸਕਦੀ ਹੈ।

 

Have something to say? Post your comment

Subscribe