Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਸੜਕ 'ਤੇ ਮਿਲੇ ਹੈਂਡ ਗ੍ਰੇਨੇਡ

December 04, 2020 11:43 AM

ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਸੜਕ ਉੱਤੇ ਹੈਂਡ ਗ੍ਰੇਨੇਡ ਮਿਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਰਾਜੌਰੀ ਦੇ ਸੀਨੀਅਰ ਪੁਲਿਸ ਕਪਤਾਨ ਚੰਦਨ ਕੋਹਲੀ ਨੇ ਦਸਿਆ ਕਿ ਗੁਪਤ ਜਾਣਕਾਰੀ ਦੇ ਆਧਾਰ ਉੱਤੇ ਕਾਰਵਾਈ ਕਰਦਿਆਂ ਰਾਜੌਰੀ ਥਾਣਾ ਇੰਚਾਰਜ ਸਮੀਰ ਜਿਲਾਨੀ ਨੇ ਗੁੱਜਰ ਮੰਡੀ ਅਤੇ ਖੇਉਰਾ ਦੇ ਵਿਚਕਾਰ ਸੜਕ ਉੱਤੇ ਇਕ ਗ੍ਰਨੇਡ ਬਰਾਮਦ ਕੀਤਾ।
ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਵਿਕਾਸ ਪਰਿਸ਼ਦ ਚੋਣਾਂ ਦੇ ਮੱਦੇਨਜ਼ਰ ਰਾਜੌਰੀ ਵਿਚ ਸੁਰੱਖਿਆ ਸਖ਼ਤ ਕਰ ਦਿਤੀ ਗਈ ਹੈ ਅਤੇ ਪੁਲਿਸ ਨੇ ਸੰਭਾਵਤ ਅਤਿਵਾਦੀ ਹਮਲੇ ਨੂੰ ਰੋਕਣ ਲਈ ਤੁਰਤ ਕਾਰਵਾਈ ਕੀਤੀ।

 

Have something to say? Post your comment

 
 
 
 
 
Subscribe