Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਦਰੋਣਾਚਾਰੀਆ ਐਵਾਰਡ ਕਰਾਂਗਾ ਵਾਪਸ : ਸੰਧੂ

December 04, 2020 11:17 PM

ਨਵੀਂ ਦਿੱਲੀ : ਸਾਬਕਾ ਰਾਸ਼ਟਰੀ ਮੁੱਕੇਬਾਜ਼ੀ ਕੋਚ ਗੁਰਬਕਸ਼ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਨਵੇਂ ਖੇਤੀਬਾੜੀ ਨਿਯਮਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਉਹ ਅਪਣਾ ਦਰੋਣਾਚਾਰੀਆ ਐਵਾਰਡ ਵਾਪਸ ਕਰ ਦੇਣਗੇ। ਸੰਧੂ ਦੇ ਕਾਰਜਕਾਲ ਵਿਚ ਹੀ ਭਾਰਤ ਨੇ ਮੁੱਕੇਬਾਜੀ ਦਾ ਪਹਿਲਾ ਓਲੰਪਿਕ ਤਮਗਾ ਹਾਸਲ ਕੀਤਾ ਸੀ। ਉਹ 2 ਦਹਾਕੇ ਤਕ ਭਾਰਤ ਦੇ ਰਾਸ਼ਟਰੀ ਪੁਰਸ਼ ਕੋਚ ਰਹੇ, ਜਿਸ ਦੇ ਬਾਅਦ ਉਹ 2 ਸਾਲਾਂ ਤੋਂ ਮੁੱਕੇਬਾਜ਼ ਬੀਬੀਆਂ ਨੂੰ ਕੋਚਿੰਗ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦਾ ਸਮਰਥਨ ਕਰਨ ਦਾ ਉਨ੍ਹਾਂ ਦਾ ਤਰੀਕਾ ਹੈ ਜੋ ਇੰਨੀ ਠੰਡ ਵਿਚ ਖ਼ੁਦ ਦੀ ਪਰਵਾਹ ਕੀਤੇ ਬਿਨਾਂ ਅੰਦੋਲਨ ਕਰ ਰਹੇ ਹਨ। ਸੰਧੂ ਨੇ ਪਟਿਆਲਾ ਵਿਚ ਅਪਣੇ ਘਰ 'ਚ ਗੱਲਬਾਤ ਦੌਰਾਨ ਕਿਹਾ, 'ਮੈਂ ਕਿਸਾਨਾਂ ਦੇ ਪਰਵਾਰ ਤੋਂ ਆਇਆ ਹਾਂ, ਉਨ੍ਹਾਂ ਦੇ ਡਰ ਨੂੰ ਸੰਬੋਧਿਤ ਕੀਤਾ ਜਾਣਾ ਚਾਹੀਦਾ ਹੈ। ਜੇਕਰ ਚੱਲ ਰਹੀ ਗੱਲਬਾਤ ਨਾਲ ਕਿਸਾਨਾਂ ਲਈ ਸੰਤੋਸ਼ਜਨਕ ਨਤੀਜਾ ਨਹੀਂ ਨਿਕਲਦਾ ਤਾਂ ਮੈਂ ਐਵਾਰਡ ਵਾਪਸ ਕਰ ਦੇਵਾਂਗਾ। ਵਿਜੇਂਦਰ ਸਿੰਘ ਜਦੋਂ 2008 ਵਿਚ ਓਲੰਪਿਕ ਤਮਗਾ ਜਿੱਤਣ ਵਾਲੇ ਭਾਰਤੀ ਮੁੱਕੇਬਾਜ ਬਣੇ ਸਨ, ਉਦੋਂ ਸੰਧੂ ਰਾਸ਼ਟਰੀ ਕੋਚ ਸਨ ਅਤੇ ਉਨ੍ਹਾਂ ਦੀ ਕੋਚਿੰਗ ਦੌਰਾਨ ਹੀ 8 ਭਾਰਤੀ ਮੁੱਕੇਬਾਜਾਂ ਨੇ ਲੰਡਨ 2012 ਓਲੰਪਿਕ ਲਈ ਕੁਆਲੀਫ਼ਾਈ ਕੀਤਾ ਸੀ। ਸੰਧੂ ਨੂੰ ਇਸ ਤੋਂ ਪਹਿਲਾਂ ਹੀ 1998 ਵਿਚ ਦਰੋਣਾਚਾਰੀਆ ਐਵਾਰਡ ਨਾਲ ਨਵਾਜਿਆ ਗਿਆ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe