Tuesday, February 03, 2026
BREAKING NEWS
ਚੋਣ ਕਮਿਸ਼ਨ ਅਤੇ ਮਮਤਾ ਬੈਨਰਜੀ ਵਿਚਾਲੇ ਤਿੱਖੀ ਤਕਰਾਰ: 'ਮੈਂ ਲੱਖਾਂ ਲੋਕਾਂ ਨੂੰ ਦਿੱਲੀ ਲਿਆ ਸਕਦੀ ਹਾਂ'ਮੁੱਖ ਮੰਤਰੀ ਭਗਵੰਤ ਮਾਨ ਅੱਜ ਮਹਾਰਾਸ਼ਟਰ ਦੌਰੇ ’ਤੇਕਾਂਗਰਸ ਵੱਲੋਂ ਅੱਜ ਸੰਸਦ ਮੈਂਬਰਾਂ ਦੀ ਮੀਟਿੰਗਰਾਸ਼ਟਰਪਤੀ ਦ੍ਰੌਪਦੀ ਮੁਰਮੂ ਫ਼ਕੀਰ ਮੋਹਣ ਯੂਨੀਵਰਸਿਟੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇਅਨੰਤਨਾਗ ਦੇ ਕੇਹਰੀਬਲ ਵਿੱਚ ਗਊਸ਼ਾਲਾ ਨੂੰ ਅੱਗਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟ

ਹਰਿਆਣਾ

ਅਨਿਲ ਵਿਜ ਕੋਰੋਨਾ ਪੌਜ਼ਿਟਿਵ

December 05, 2020 11:37 AM

ਅੰਬਾਲਾ : ਦੇਸ਼ ਵਿੱਚ ਕੋਰੋਨਾ ਕਾਲ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਹਰ ਆਮ ਖਾਸ ਇਸ ਦੀ ਚਪੇਟ ਵਿੱਚ ਆ ਰਿਹਾ ਹੈ ਤਾਜ਼ਾ ਜਾਣਕਾਰੀ ਅਨੁਸਾਰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ। ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਵਿਜ ਨੇ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ 'ਚ ਉਹ ਜ਼ੇਰੇ ਇਲਾਜ ਹਨ। ਮੰਤਰੀ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਦੀ ਅਪੀਲ ਵੀ ਕੀਤੀ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ: 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ

52 ਲੱਖ ਰੁਪਏ ਦੇ ਲਾਲਚ ਨੇ ਕਰਨਾਲ ਦੇ ਨੌਜਵਾਨ ਅਨੁਜ ਨੂੰ ਯੂਕਰੇਨ ਦੀ ਜੰਗ ਵਿੱਚ ਧੱਕਿਆ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

 
 
 
 
Subscribe