Tuesday, September 16, 2025
 
BREAKING NEWS
ਦੇਰ ਰਾਤ ਫਟਿਆ ਬੱਦਲ, ਪੂਰਾ ਬਾਜ਼ਾਰ ਦੱਬਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (16 ਸਤੰਬਰ 2025)Encounter : 1 ਕਰੋੜ ਰੁਪਏ ਦੇ ਇਨਾਮ ਵਾਲੇ ਨਕਸਲੀ ਸਹਿਦੇਵ ਸੋਰੇਨ ਸਮੇਤ 3 ਮਾਰੇ ਗਏਭਾਰਤ ਨੂੰ ਫਿਰ ਟੈਰਿਫ ਦੀ ਧਮਕੀ, ਡੋਨਾਲਡ ਟਰੰਪ ਦੇ ਮੰਤਰੀ ਨੇ ਕਿਹਾ- ਰੂਸ ਤੋਂ ਤੇਲ ਖਰੀਦਣਾ ਬੰਦ ਕਰੋ ਨਹੀਂ ਤਾਂ…ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਸਤੰਬਰ 2025)ਮੈਂ ਸ਼ਿਵ ਦਾ ਭਗਤ ਹਾਂ, ਮੈਂ ਸਾਰਾ ਜ਼ਹਿਰ ਨਿਗਲ ਲੈਂਦਾ ਹਾਂ; ​​ਪ੍ਰਧਾਨ ਮੰਤਰੀ ਮੋਦੀਨੇਪਾਲ ਤੋਂ ਬਾਅਦ, ਲੱਖਾਂ ਲੋਕ ਲੰਡਨ ਦੀਆਂ ਸੜਕਾਂ 'ਤੇ ਉਤਰੇ, ਸੱਜੇ-ਪੱਖੀ ਸਮੂਹਾਂ ਦੀਆਂ ਕੀ ਮੰਗਾਂ ਹਨ?ਪੰਜਾਬ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਕੇਪੀ ਦੇ ਪੁੱਤਰ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਸਤੰਬਰ 2025)

ਹਰਿਆਣਾ

ਕਿਸਾਨਾਂ ਦਾ ਸਾਥ ਦੇਣ ਆਈਆਂ ਹਰਿਆਣਾ ਦੀਆਂ ਮੁਲਾਜ਼ਮ ਜਥੇਬੰਦੀਆਂ

December 05, 2020 05:35 PM

ਸੋਨੀਪਤ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਕਿਸਾਨਾਂ ਦਾ ਸਾਥ ਦੇਣ ਲਈ  ਹੁਣ ਹਰਿਆਣਾ ਦੇ ਕਰਮਚਾਰੀ ਸੰਗਠਨ ਵੀ ਉੱਤਰ ਆਏ ਹਨ। ਸੀਟੂ ਦੇ ਸੂਬਾ ਪ੍ਰਧਾਨ ਆਨੰਦ ਸ਼ਰਮਾ ਤੇ ਸਰਵ ਕਰਮਚਾਰੀ ਸੰਘ ਹਰਿਆਣਾ ਦੇ ਪ੍ਰਧਾਨ ਸ਼ਿਲਕ ਰਾਮ ਮਲਿਕ ਨੇ ਬੀਤੇ ਦਿਨੀ ਕਿਹਾ ਕਿ ਅੱਜ ਦੋਵੇਂ ਸੰਗਠਨ ਕਿਸਾਨਾਂ ਦੇ ਸਮਰਨ 'ਚ ਟਿਕਰੀ ਤੇ ਸਿੰਘੂ ਬਾਰਡਰ 'ਤੇ ਜ਼ੋਰਦਾਰ ਪ੍ਰਦਰਸ਼ਨ ਕਰਨਗੇ ਤੇ ਤਮਾਮ ਪਿੰਡਾਂ ਦੇ ਪੱਧਰ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ।

   ਕਰਮਚਾਰੀ ਦਾ ਕਹਿਣਾ ਹੈ ਕਿ  ਸਿੰਘੂ ਬਾਰਡਰ 'ਤੇ ਸੀਟੂ ਅਤੇ ਸਰਵ ਕਰਮਚਾਰੀ ਸੰਘ ਹਰਿਆਣਾ ਨੇ ਸੰਯੁਕਤ ਰੂਪ ਤੋਂ ਮੁਫਤ ਮੈਡੀਕਲ ਕੈਂਪ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਜਦੋਂ ਤਕ ਅੰਦੋਲਨ ਜਾਰੀ ਰਹੇਗਾ, ਜਦੋਂ ਤਕ ਤਮਾਮ ਸੁਵਿਧਾਵਾਂ ਤੇ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਜਿਕਰਯੋਗ ਹੈ ਕਿ ਬੀਤੇ ਦਿਨ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਠ ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੀਆਂ ਹੋਰ ਸੜਕਾਂ ਬੰਦ ਕਰ ਦੇਣਗੇ। ਸਰਕਾਰ ਨਾਲ ਅੱਜ ਪੰਜਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਹੋਰ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

 
 
 
 
Subscribe