Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

Farmers Protest : ਟਰੈਂਡਿੰਗ 'ਚ ਚੱਲ ਰਿਹੈ ਬੱਬੂ ਮਾਨ ਦਾ 'ਸਰਦਾਰ ਬੋਲਦਾ'

December 07, 2020 10:54 AM

ਚੰਡੀਗੜ੍ਹ : ਪੰਜਾਬੀ ਗਾਇਕ ਬੱਬੂ ਮਾਨ ਪੰਜਾਬੀਆਂ ਦੀ ਅਣਖ ਨੂੰ ਬਿਆਨ ਕਰਦੇ ਆਪਣੇ ਨਵੇਂ ਸਿੰਗਲ ਟਰੈਕ 'ਸਰਦਾਰ ਬੋਲਦਾ' ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਦੱਸ ਦਈਏ ਕਿ ਇਸ ਗੀਤ ਰਹਿਣ ਉਨ੍ਹਾਂ ਨੇ ਸਿੱਖਾਂ ਦੇ ਇਤਿਹਾਸ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਹੈ। ਬੱਬੂ ਮਾਨ ਕੇਂਦਰ ਦੀ ਸਰਕਾਰ ਨੂੰ ਵੀ ਸਰਦਾਰਾਂ ਦੀ ਅਣਖ ਤੋਂ ਜਾਣੂ ਕਰਵਾਦੇ ਹੋਏ ਨਜ਼ਰ ਆਏ ਹਨ। ਇਸ ਗੀਤ ਦੇ ਬੋਲ, ਮਿਊਜ਼ਿਕ ਅਤੇ ਗਾਇਕੀ ਖੁਦ ਬੱਬੂ ਮਾਨ ਨੇ ਤਿਆਰ ਕੀਤੇ ਹਨ।ਇਸ ਜੋਸ਼ ਵਾਲੇ ਗੀਤ ਨੂੰ ਬੱਬੂ ਮਾਨ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰ ਕੇ ਟਰੈਂਡਿੰਗ 'ਚ ਚੱਲ ਰਿਹਾ ਹੈ। ਦਿੱਲੀ ਵਿੱਚ ਚੱਲ ਰਹੇ ਕਿਰਸਾਨੀ ਸੰਘਰਸ਼ 'ਚ ਵੀ ਮਾਨ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe