Thursday, May 01, 2025
 

ਮਨੋਰੰਜਨ

'ਯੇ ਰਿਸ਼ਤਾ ਕਯਾ ਕਹਿਲਾਤਾ' ਹੈ ਦੀ ਅਦਾਕਾਰਾ ਦਾ ਦਿਹਾਂਤ

December 07, 2020 12:22 PM

ਮੁੰਬਈ : ਟੀ.ਵੀ ਜਗਤ ਤੋਂ ਇੱਕ ਤੋਂ ਬਾਅਦ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ । ਹੁਣ ਟੀ.ਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦਿਵਿਆ ਭਟਨਾਗਰ ਦਾ ਦਿਹਾਂਤ ਹੋ ਗਿਆ ਹੈ । ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ ਅਤੇ ਕੋਰੋਨਾ ਵਾਇਰਸ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਾਲ 'ਚ ਭਰਤੀ ਕਰਵਾਇਆ ਗਿਆ ਸੀ ।

ਸੀਰੀਅਲ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' 'ਚ 'ਗੁਲਾਬੋ' ਦਾ ਕਿਰਦਾਰ ਨਿਭਾਉਣ ਵਾਲੀ ਦਿਵਿਆ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਗੋਰੇਗਾਂਓ ਦੇ ਐੱਸਆਰਵੀ ਹਸਪਤਾਲ 'ਚ ਐਡਮਿਟ ਕਰਵਾਇਆ ਗਿਆ ਸੀ।
ਦਿਵਿਆ ਦੇ ਦੋਸਤ ਯੁਵਰਾਜ ਰਘੂਵੰਸ਼ੀ ਨੇ ਅਦਾਕਾਰਾ ਦੇ ਦਿਹਾਂਤ ਦੀ ਖ਼ਬਰ ਦੀ ਪੁਸ਼ਟੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦਿਵਿਆ ਨੂੰ 7 ਹਿਲਜ਼ ਹੌਸਪਿਟਲ 'ਚ ਸ਼ਿਫਟ ਕਰ ਦਿੱਤਾ ਗਿਆ ਸੀ। ਰਾਤ ਅਚਾਨਕ 2 ਵਜੇ ਉਸ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ, ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ ਜਿਸ ਤੋਂ ਬਾਅਦ 3 ਵਜੇ ਡਾਕਟਰ ਨੇ ਦੱਸ ਦਿੱਤਾ ਕਿ ਦਿਵਿਆ ਹੁਣ ਇਸ ਦੁਨੀਆ 'ਚ ਨਹੀਂ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe