Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਪਟਰੌਲ ਪੰਪ 'ਤੇ ਡਕੈਤੀ ਦੀ ਸਾਜਿਸ਼ ਰਚ ਰਹੇ ਪੰਜ ਗ੍ਰਿਫ਼ਤਾਰ

December 08, 2020 08:18 PM

ਕੈਥਲ : ਹਰਿਆਣਾ ਪੁਲਿਸ ਨੇ ਜਿਲਾ ਕੈਥਲ ਵਿਚ ਇਕ ਸੰਭਾਵਿਤ ਲੁੱਟ ਨੂੰ ਨਾਕਾਮ ਕਰਦੇ ਹੋਏ ਪੈਟ੍ਰੋਲ ਪੰਪ 'ਤੇ ਡਕੈਤੀ ਦੀ ਸਾਜਿਸ਼ ਰਚ ਰਹੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ|
ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਗ੍ਰਿਫਤਾਰ ਦੋਸ਼ੀਆਂ ਦੇ ਕਬਜੇ 'ਚੋਂ ਨਾਜਾਇਜ ਪਿਸਤੌਲ, 51 ਕਾਰਤੂਸ ਅਤੇ ਦੋ ਬਾਇਕ ਵੀ ਬਰਾਮਦ ਕੀਤੀ ਗਈਗ੍ਰਿਫਤਾਰ ਦੋਸ਼ੀਆਂ 'ਤੇ ਕਰੀਬ ਇਕ ਦਰਜਨ ਛੋਟ ਤੇ ਖਤਰਨਾਕ ਅਪਰਾਧਾ ਦੇ ਮਾਮਲੇ ਦਰਜ ਹਨਉਹ ਆਪਣੇ ਨਾਜਾਇਜ ਖਰਚਿਆਂ ਨੂੰ ਪੂਰਾ ਕਰਨ ਲਈ ਪੈਟ੍ਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ ਸਨ|
ਦੋਸ਼ੀਆਂ 'ਤੇ ਹਤਿਆ,  ਕਾਤਿਲਾਲਾ ਹਮਲਾ,  ਫਿਰੌਤੀ ਮੰਗਨਾ,  ਜਾਨ ਦੀ ਮਰਨ ਦੀ ਧਮਕੀ ਅਤੇ ਜਬਰਨ ਛੀਣਨਾ ਵਰਗੇ 11 ਮਾਮਲਿਆਂ ਹਰਿਆਣਾ ਅਤੇ ਪੰਜਾਬ ਵਿਚ ਪਹਿਲਾਂ ਤੋਂ ਹੀ ਦਰਜ ਹੈਉਨਾਂ ਦੀ ਗ੍ਰਿਫਤਾਰੀ ਨਾਲ ਹਤਿਆ ਅਤੇ ਕਾਤਿਲਾਨਾ ਹਮਲੇ ਦੀ ਦੋ ਅਣਸੁਲਝੇ ਮਾਮਲਿਆਂ ਨੂੰ ਵੀ ਸੁਲਝਾਇਆ ਗਿਆ ਹੈ|
ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਬਾਤਾ ਵਾਸੀ ਰਾਜੇਸ਼ ਉਰਫ ਰਾਜੂ ਜਿਲਾ ਪਟਿਆਲਾ ਦੇ ਬਲਵਿੰਦਰ ਉਰਫ ਕੈਰਾ,  ਕਲਾਇਤ ਦੇ ਵੀਰੇਂਦਰ ਅਤੇ ਰਾਕੇਸ਼ ਉਰਫ ਕਾਕਾ ਅਤੇ ਦਨੌਦਾ ਖੁਰਦ ਵਾਸੀ ਮੀਨੂ ਵੱਜੋਂ ਹੋਈਸਾਰੇ ਦੋਸ਼ੀ ਬਿੰਨੀ ਕਲਾਇਤ ਗੈਂਗ ਦੇ ਦੱਸੇ ਗਏ ਹਨ ਅਤੇ ਦੋਸ਼ੀ ਬਿੰਨੀ ਪਹਿਲਾਂ ਤੋਂ ਹੀ ਹਤਿਆ ਦਾ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹੈ|
ਪੁਲਿਸ ਨੇ ਪੰਜਾਂ ਖਿਲਾਫ ਆਈਪੀਸੀ ਦੇ ਪ੍ਰਵਧਾਨਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ| ਉਨਾਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ,  ਜਿੱਥੇ ਉਨਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾਮਾਮਲੇ ਦੀ ਅੱਗੇ ਦੀ ਜਾਂਚ ਚਲ ਰਹੀ ਹੈ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe