Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਛੇਤੀ ਹੀ ਲਾਂਚ ਹੋਵੇਗੀ ਭਾਰਤੀ ਮੁੱਕੇਬਾਜ਼ੀ ਲੀਗ

April 30, 2019 09:56 PM

 ਨਵੀਂ ਦਿੱਲੀ : ਭਾਰਤੀ ਮੁੱਕੇਬਾਜ਼ੀ ਮਹਾਸੰਘ (ਬੀ.ਐੱਫ.ਆਈ.) ਨੇ ਮੰਗਲਵਾਰ ਨੂੰ ਐਲਾਨ ਕੀਤਾ ਹੈ ਕਿ ਭਾਰਤੀ ਮੁੱਕੇਬਾਜ਼ਾਂ ਲਈ ਫ੍ਰੈਂਚਾਈਜ਼ੀ ਅਧਾਰਤ ਲੀਗ ਇਸ ਸਾਲ ਜੁਲਾਈ-ਅਗਸਤ 'ਚ ਸ਼ੁਰੂ ਹੋ ਸਕਦੀ ਹੈ। ਇਸ ਲੀਗ ਨੂੰ ਸ਼ੁਰੂ ਕਰਨ 'ਤੇ 2017 ਤੋਂ ਕੰਮ ਚਲ ਰਿਹਾ ਹੈ। ਬੀ.ਐੱਫ.ਆਈ. ਨੇ 2017 'ਚ ਪੇਸ਼ੇਵਰ ਸ਼ੈਲੀ ਦੀ ਲੀਗ ਦੇ ਕਮਰਸ਼ੀਅਲ ਆਯੋਜਨ ਅਧਿਕਾਰ ਲਈ ਟੈਂਡਰ ਜਾਰੀ ਕੀਤੇ ਸਨ। ਇਸ ਲੀਗ ਦਾ ਅਧਿਕਾਰ ਰੱਖਣ ਵਾਲੀ ਦਿੱਲੀ ਦੀ ਖੇਡ ਮੈਨੇਜਮੈਂਟ ਕੰਪਨੀ ਸਪੋਰਟਸਲਾਈਵ ਦੇ ਪ੍ਰਬੰਧ ਨਿਰਦੇਸ਼ਕ ਅਤੁਲ ਪਾਂਡੇ ਨੇ ਕਿਹਾ, ''ਅਸੀਂ ਚੋਣਾਂ ਖ਼ਤਮ ਹੋਣ ਦੇ ਬਾਅਦ ਇਸ ਦੇ ਆਯੋਜਨ ਦੀ ਕੋਸ਼ਿਸ ਕਰ ਰਹੇ ਹਾਂ। ਇਹ ਆਯੋਜਨ ਜੁਲਾਈ-ਅਗਸਤ 'ਚ ਹੋ ਸਕਦਾ ਹੈ। ਸਪੋਰਟਸਲਾਈਵ ਪਹਿਲਾਂ ਹੀ ਪ੍ਰੀਮੀਅਰ ਬੈਡਮਿੰਟਨ ਲੀਗ ਦਾ ਆਯੋਜਨ ਕਰ ਰਿਹਾ ਹੈ। ਟੂਰਨਾਮੈਂਟ 'ਚ ਹਾਲ ਹੀ 'ਚ ਏਸ਼ੀਆਈ ਚੈਂਪੀਅਨ ਬਣੇ ਅਮਿਤ ਪੰਘਾਲ, ਸ਼ਿਵ ਥਾਪਾ ਅਤੇ ਤਜਰਬੇਕਾਰ ਐੱਸ. ਸਰਿਤਾ ਦੇਵੀ ਜਿਹੇ ਭਾਰਤੀ ਮੁੱਕੇਬਾਜ਼ਾਂ ਦੇ ਨਾਲ ਮਿਲ ਕੇ ਇਸ ਦਾ ਆਯੋਜਨ ਕੀਤਾ ਜਾਵੇਗਾ।'' ਪਾਂਡੇ ਨੇ ਕਿਹਾ, ''ਕਾਫੀ ਭਾਰਤੀ ਖਿਡਾਰੀ ਪਹਿਲਾਂ ਹੀ ਲੀਗ ਦੇ ਲਈ ਕਰਾਰ ਕਰ ਚੁੱਕੇ ਹਨ।''  

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe