Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

Bollywood Drugs : ਕੋਕੀਨ ਸਣੇ ਫੜ੍ਹਿਆ ਮੇਕਅਪ ਆਰਟਿਸਟ

December 11, 2020 09:44 AM

ਮੁੰਬਈ : ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਵੀਰਵਾਰ ਨੂੰ ਮੁੰਬਈ ਵਿਚ ਬਾਲੀਵੁਡ ਮੇਕਅਪ ਆਰਟਿਸਟ ਅਤੇ ਹੇਅਰ ਸਟਾਈਲਿਸਟ ਸੂਰਜ ਗੋਦਾਂਬੇ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਕੋਕੀਨ ਬਰਾਮਦ ਕੀਤੀ। ਇਕ ਅਧਿਕਾਰੀ ਨੇ ਦਸਿਆ ਕਿ ਬਾਲੀਵੁਡ ਦੇ ਇਕ ਹਿੱਸੇ ਵਿਚ ਨਸ਼ਿਆਂ ਦੀ ਵਰਤੋਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਐਨਸੀਬੀ ਨੇ ਛਾਪੇਮਾਰੀ ਤੋਂ ਬਾਅਦ ਗੋਦਾਂਬੇ ਨੂੰ ਗ੍ਰਿਫ਼ਤਾਰ ਕੀਤਾ ਸੀ।

ਅਧਿਕਾਰੀ ਨੇ ਕਿਹਾ ਕਿ ਗੋਦਾਂਬੇ ਇਕ ਮਸ਼ਹੂਰ ਮੇਕਅਪ ਆਰਟਿਸਟ ਅਤੇ ਹੇਅਰ ਸਟਾਈਲਿਸਟ ਹੈ ਅਤੇ ਕੁਝ ਪ੍ਰੋਡਕਸ਼ਨ ਹਾਊਸਾਂ ਨਾਲ ਕੰਮ ਕਰ ਚੁਕੀ ਹੈ। ਉਨ੍ਹਾਂ ਦਸਿਆ ਕਿ ਗੋਦਾਂਬੇ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। NCB ਨੇ ਮੰਗਲਵਾਰ ਨੂੰ ਮੁੰਬਈ ਦੇ ਕਈ ਟਿਕਾਣਿਆਂ 'ਤੇ ਛਾਪਾ ਮਾਰਦਿਆਂ ਨਸ਼ਾ ਤਸਕਰ ਰੀਗਲ ਮਹਾਕਾਲ ਸਣੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਨਸ਼ਾ ਨਾਲ ਜੁੜੇ ਸਬੰਧਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦਸਿਆ ਕਿ ਐਨਸੀਬੀ ਨੇ ਛਾਪੇਮਾਰੀ ਦੌਰਾਨ 2.5 ਕਰੋੜ ਰੁਪਏ ਦੀ ਚਰਸ ਅਤੇ 13.51 ਲੱਖ ਰੁਪਏ ਨਕਦ ਜ਼ਬਤ ਕੀਤੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe