Tuesday, February 03, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਕਾਰੋਬਾਰ

ਲਗਾਤਾਰ ਚੌਥੇ ਦਿਨ ਵੀ ਤੇਲ ਦੀਆਂ ਕੀਮਤਾਂ ਜਿਉਂ ਦੀਆਂ ਤਿਉਂ

December 11, 2020 04:01 PM

ਨਵੀਂ ਦਿੱਲੀ : ਸਰਕਾਰੀ ਤੇਲ ਕੰਪਨੀਆਂ ਨੇ ਘਰੇਲੂ ਬਜ਼ਾਰ 'ਚ ਲਗਾਤਾਰ ਚੌਥੇ ਦਿਨ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ  'ਚ ਕੋਈ ਬਦਲਾਅ ਨਹੀਂ ਕੀਤਾ ਹੈ। ਸ਼ੁੱਕਰਵਾਰ ਨੂੰ ਪੈਟਰੋਲ 83.71 ਰੁਪਏ ਅਤੇ ਡੀਜ਼ਲ 73.87 ਰੁਪਏ ਪ੍ਰਤੀ ਲੀਟਰ 'ਤੇ ਰਿਹਾ। ਹਾਲਾਂਕਿ ਸੋਮਵਾਰ ਤੱਕ ਲਗਾਤਾਰ ਛੇ ਦਿਨਾਂ ਦੇ ਵਾਧੇ ਨਾਲ ਪੈਟਰੋਲ 1.37 ਰੁਪਏ ਅਤੇ ਡੀਜ਼ਲ 1.45 ਰੁਪਏ ਮਹਿੰਗਾ ਹੋ ਗਿਆ ਹੈ।

ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਦੀ ਐਸਐਮਐਸ ਸੇਵਾ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਪੈਟਰੋਲ 83.71 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 73.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸੇ ਤਰ੍ਹਾਂ ਮੁੰਬਈ ਵਿਚ ਪੈਟਰੋਲ 90.34 ਰੁਪਏ ਅਤੇ ਡੀਜ਼ਲ 80.51 ਰੁਪਏ ਪ੍ਰਤੀ ਲੀਟਰ, ਕੋਲਕਾਤਾ ਪੈਟਰੋਜ਼ -85.19, ਚੇਨਈ ਵਿਖੇ 77.44 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸੇ ਤਰ੍ਹਾਂ ਨੋਇਡਾ ਵਿਚ ਇਹ 83.67 ਅਤੇ 74.29 ਰੁਪਏ ਪ੍ਰਤੀ ਲੀਟਰ ਅਤੇ ਬੰਗਲੌਰ ਵਿਚ ਪੈਟਰੋਲ 86.51 ਅਤੇ ਡੀਜ਼ਲ 78.31 ਰੁਪਏ ਪ੍ਰਤੀ ਲੀਟਰ ਸੀ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

ਸੋਨਾ ਅਤੇ ਚਾਂਦੀ ਹੋਏ ਬੇਹੱਦ ਮਹਿੰਗੇ: ਸੋਨਾ ₹1.40 ਲੱਖ ਤੋਂ ਪਾਰ, ਚਾਂਦੀ 'ਚ ₹12,000 ਦਾ ਵੱਡਾ ਉਛਾਲ

ਨਵੇਂ ਸਾਲ 'ਤੇ ਵੱਡਾ ਝਟਕਾ, LPG ਸਿਲੰਡਰ 111 ਰੁਪਏ ਮਹਿੰਗਾ ਹੋਇਆ

ਸੋਨਾ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ, ਚਾਂਦੀ ਇੱਕ ਝਟਕੇ ਵਿੱਚ ₹13117 ਵਧੀ

ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਮਾਹਿਰਾਂ ਦੀ ਵੱਡੀ ਚੇਤਾਵਨੀ: ਕੀਮਤਾਂ ਵਿੱਚ ਆ ਸਕਦੀ ਹੈ ਭਾਰੀ ਗਿਰਾਵਟ!

WhatsApp 'ਤੇ ਸਪੈਮ ਅਤੇ ਅਣਚਾਹੇ ਨੰਬਰਾਂ ਨੂੰ ਕਿਵੇਂ ਬਲੌਕ ਕਰਨਾ ਹੈ: ਸਭ ਤੋਂ ਆਸਾਨ ਤਰੀਕਾ

ਡੋਨਾਲਡ ਟਰੰਪ ਭਾਰਤ 'ਤੇ ਇੱਕ ਹੋਰ ਟੈਰਿਫ ਲਗਾ ਸਕਦੇ ਹਨ

AI ਕਾਰਨ ਤਕਨੀਕੀ ਖੇਤਰ ਨੂੰ ਵੱਡਾ ਝਟਕਾ: HP ਨੇ 2028 ਤੱਕ 6,000 ਕਰਮਚਾਰੀਆਂ ਦੀ ਛਾਂਟੀ ਦਾ ਐਲਾਨ ਕੀਤਾ

 
 
 
 
Subscribe