Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

Farmers Protest : ਧਰਮਿੰਦਰ ਨੇ ਕਹੀ ਕੇਂਦਰ ਨੂੰ ਇਹ ਗੱਲ

December 12, 2020 10:46 AM

ਮੁੰਬਈ : ਦਿਗਜ ਅਦਾਕਾਰ ਧਰਮਿੰਦਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੂੰ ਕਿਸਾਨਾਂ ਨੂੰ ਦੁਖੀ ਵੇਖ ਕੇ ਦੁੱਖ ਹੁੰਦਾ ਹਾਂ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਬਾਰੇ ਛੇਤੀ ਕਦਮ ਚੁੱਕਣ ਦੀ ਅਪੀਲ ਕਰਦਾ ਹਾਂਂ।
ਧਰਮਿੰਦਰ (84) ਨੇ ਕੁਝ ਹਫ਼ਤਾ ਪਹਿਲਾਂ ਵੀ ਕੁਝ ਅਜਿਹਾ ਟਵੀਟ ਕੀਤਾ ਸੀ। ਧਰਮਿੰਦਰ ਨੇ ਟਵੀਟ ਕੀਤਾ, ''ਮੈਨੂੰ ਅਪਣੇ ਕਿਸਾਨ ਭਰਾਵਾਂ ਦਾ ਦੁੱਖ ਵੇਖ ਕੇ ਬਹੁਤ ਦੁਖੀ ਹਾਂ। ਸਰਕਾਰ ਨੂੰ ਛੇਤੀ ਕੁਝ ਕਰਨਾ ਚਾਹੀਦਾ ਹੈ।''
ਅਭਿਨੇਤਾ ਨੇ ਪਿਛਲੇ ਹਫ਼ਤੇ ਦਿੱਲੀ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੂੰ ਛੇਤੀ ਰੇੜਕਾ ਸੁਲਝਾਉਣ ਦੀ ਅਪੀਲ ਕੀਤੀ ਸੀ।
ਧਰਮਿੰਦਰ ਨੇ ਉਦੋਂ ਕਿਹਾ, ''ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ... ਕਿਰਪਾ ਕਰ ਕੇ ਛੇਤੀ ਕਿਸਾਨਾਂ ਦੀ ਸਮੱਸਿਆ ਦਾ ਕੋਈ ਹੱਲ ਕੱਢੋ ... ਦਿੱਲੀ ਵਿਚ ਕੋਰੋਨਾ ਕੇਸ ਵੱਧ ਰਹੇ ਹਨ .. ਇਹ ਦੁੱਖ ਦੀ ਗੱਲ ਹੈ।'' ਹਾਲਾਂਕਿ, ਅਭਿਨੇਤਾ ਨੇ ਛੇਤੀ ਹੀ ਟਵੀਟ ਨੂੰ ਹਟਾ ਦਿਤਾ ਸੀ ਅਤੇ ਅਜਿਹਾ ਕਰਨ ਦਾ ਕੋਈ ਕਾਰਨ ਨਹੀਂ ਦਿਤਾ ਸੀ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe