Friday, May 02, 2025
 

ਹਰਿਆਣਾ

ਕਿਸਾਨਾਂ ਨੇ ਦਿਖਾਏ ਬਿਰੇਂਦਰ ਸਿੰਘ ਨੂੰ ਕਾਲੇ ਝੰਡੇ

December 13, 2020 08:22 AM

ਜੀਂਦ : ਹਰਿਆਣਾ ਦੇ ਜੀਂਦ 'ਚ ਇਕ ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਸਾਬਕਾ ਕੇਂਦਰੀ ਮੰਤਰੀ ਬਿਰੇਂਦਰ ਸਿੰਘ ਅਤੇ ਭਿਵਾਨੀ ਦੇ ਸਾਂਸਦ ਧਰਮਬੀਰ ਸਿੰਘ ਨੂੰ ਕਾਲੇ ਝੰਡੇ ਦਿਖਾਏ। ਜ਼ਿਲ੍ਹੇ ਦੀ ਜਾਟ ਧਰਮਸ਼ਾਲਾ 'ਚ ਸ਼ਨੀਵਾਰ ਨੂੰ ਜਾਟ ਧਰਮਾਰਥ ਸਭਾ ਵਲੋਂ ਦੀਨਬੰਧੂ ਛੋਟੁਰਾਮ ਦੀ ਮੂਰਤੀ ਦੇ ਉਦਘਾਟਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ : ਭਾਰੀ ਬਰਫ਼ਬਾਰੀ ਮਗਰੋਂ ਜੰਮੂ-ਸ਼੍ਰੀਨਗਰ ਕੌਮੀ ਮਾਰਗ ਬੰਦ

ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸਾਬਕਾ ਕੇਂਦਰੀ ਮੰਤਰੀ ਬਿਰੇਂਦਰ ਸਿੰਘ ਅਤੇ ਭਿਵਾਨੀ-ਮਹਿੰਦਰਗੜ੍ਹ ਦੇ ਸਾਂਸਦ ਧਰਮਬੀਰ ਸਿੰਘ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਅਤੇ ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਜਾਟ ਧਰਮਸ਼ਾਲਾ 'ਚ ਪੁਲਿਸ ਬਲ ਨੂੰ ਤੈਨਾਤ ਕੀਤਾ ਗਿਆ ਸੀ। ਪ੍ਰੋਗਰਾਮ ਜਿਵੇਂ ਹੀ ਖ਼ਤਮ ਹੋਇਆ ਅਤੇ ਬਿਰੇਂਦਰ ਸਿੰਘ ਅਪਣੀ ਕਾਰ 'ਚ ਬੈਠ ਕੇ ਜਾਣ ਲੱਗੇ, ਉਦੋਂ ਹੀ ਕੁੱਝ ਲੋਕਾਂ ਨੇ ਸਾਹਮਣੇ ਆ ਕੇ ਕਾਲੇ ਝੰਡੇ ਲਹਿਰਾਏ। ਇਸ ਦੌਰਾਨ ਇਨ੍ਹਾਂ ਲੋਕਾਂ ਨੇ ਸਰਕਾਰ ਵਿਰੁਧ ਜਮ ਕੇ ਨਾਹਰੇਬਾਜ਼ੀ ਵੀ ਕੀਤੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

 
 
 
 
Subscribe