Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

ਗੂਗਲ ਦੀਆਂ ਸੇਵਾਵਾਂ ਪ੍ਰਭਾਵਤ, ਲੋਕਾਂ ਨੇ ਸੋਸ਼ਲ ਮੀਡੀਆ 'ਤੇ ਕੀਤੀ ਸ਼ਿਕਾਇਤ

December 14, 2020 09:17 PM

ਨਵੀਂ ਦਿੱਲੀ  : ਸਰਚ ਇੰਜਨ ਗੂਗਲ ਦੁਆਰਾ ਦਿੱਤੀਆਂ ਜਾਣ ਵਾਲੀਆਂ ਕਈ ਸਾਰੀਆਂ ਸੇਵਾਵਾਂ ਸੋਮਵਾਰ ਦੀ ਸ਼ਾਮ ਨੂੰ ਪ੍ਰਭਾਵਤ ਹੋਈਆਂ, ਜਿਸ ਕਾਰਨ ਦੁਨੀਆ ਭਰ ਦੇ ਹਜ਼ਾਰਾਂ ਲੋਕ ਜੀਮੇਲ, ਹੈਂਗਆਉਟ, ਡਰਾਈਵ ਅਤੇ ਯੂਟਿਊਬ ਦੀ ਵਰਤੋਂ ਕਰਨ ਵਿੱਚ ਅਸਮਰੱਥ ਰਹੇ। ਹਾਲਾਂਕਿ, ਗੂਗਲ ਦਾ ਸਰਚ ਇੰਜਣ ਪਹਿਲਾਂ ਵਾਂਗ ਕੰਮ ਕਰਦਾ ਰਿਹਾ। ਲਗਭਗ 45 ਮਿੰਟਾਂ ਲਈ ਪ੍ਰਭਾਵਤ ਹੋਣ ਤੋਂ ਬਾਅਦ ਸੇਵਾਵਾਂ ਮੁੜ ਬਹਾਲ ਹੋ ਗਈਆਂ।

ਦੁਨੀਆ ਭਰ ਵਿੱਚ ਯੂਟਿਊਬ ਦੇ ਡਾਉਨ ਹੋਣ ਵਿਚਾਲੇ ਵੀਡੀਓ ਸਟੀਮਿੰਗ ਟੈਕ ਨੇ ਟਵੀਟ ਕੀਤਾ, “ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਬਹੁਤਿਆਂ ਨੂੰ ਇਸ ਸਮੇਂ ਯੂਟਿਊਬ ਚਲਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੀ ਟੀਮ ਜਾਣਦੀ ਹੈ ਅਤੇ ਦੇਖ ਰਹੀ ਹੈ, ਜਿਵੇਂ ਹੀ ਸਾਡੇ ਕੋਲ ਹੋਰ ਖ਼ਬਰਾਂ ਹੋਣਗੀਆਂ ਅਸੀਂ ਤੁਹਾਨੂੰ ਇੱਥੇ ਅਪਡੇਟ ਕਰਾਂਗੇ। ”

ਦੁਨੀਆ ਭਰ ਵਿੱਚ ਗੂਗਲ ਸੇਵਾਵਾਂ ਦੇ ਵਿਘਨ ਦੇ ਕਾਰਨ, ਲੋਕਾਂ ਨੇ ਸੋਸ਼ਲ ਮੀਡੀਆ ਫੇਸਬੁੱਕ ਅਤੇ ਟਵਿੱਟਰ 'ਤੇ ਸ਼ਿਕਾਇਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ, ਸਕੂਲਾਂ ਵਿੱਚ ਲੋਕਾਂ ਵਿਚਕਾਰ ਆਨਲਾਈਨ ਕਲਾਸਾਂ ਅਤੇ ਬੈਠਕਾਂ ਵੀ ਪ੍ਰਭਾਵਤ ਹੋਈਆਂ। ਕੁਝ ਸਮੇਂ ਬਾਅਦ ਗੂਗਲ ਦੀਆਂ ਇਨ੍ਹਾਂ ਸੇਵਾਵਾਂ ਨੇ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਹੁਣ ਤੱਕ ਸੇਵਾ ਪ੍ਰਭਾਵਿਤ ਹੋਣ ਬਾਰੇ ਕੋਈ ਵਿਸ਼ੇਸ਼ ਕਾਰਨ ਸਾਹਮਣੇ ਨਹੀਂ ਆਇਆ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe