Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਅਰਜੁਨ ਰਾਮਪਾਲ ਨੂੰ NCB ਨੇ ਭੇਜਿਆ ਨੋਟਿਸ

December 16, 2020 11:01 AM

ਮੁੰਬਈ : ਨਾਰਕੋਟਿਕਸ ਕੰਟਰੋਲ ਬਿਓਰੋ (NCB) ਨੇ ਫਿਲਮ ਅਭਿਨੇਤਾ ਅਰਜੁਨ ਰਾਮਪਾਲ ਨੂੰ ਮੰਗਲਵਾਰ ਨੂੰ ਨਾਰਕੋਟਿਕਸ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਬੁੱਧਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਜਾਣਕਾਰੀ ਅਨੁਸਾਰ NCB ਨੇ ਪਿਛਲੇ ਮਹੀਨੇ ਅਰਜੁਨ ਰਾਮਪਾਲ ਦੇ ਘਰ ਛਾਪਾ ਮਾਰਿਆ ਸੀ। ਉਸ ਸਮੇਂ ਉਨ੍ਹਾਂ ਦੇ ਘਰੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਸੀ। ਇਸ ਸਬੰਧ ਵਿੱਚ NCB ਨੇ ਅਰਜੁਨ ਰਾਮਪਾਲ ਅਤੇ ਉਸਦੀ ਲਿਵ-ਇੰਨ ਪਾਰਟਨਰ ਗੈਬਰੀਏਲਾ ਤੋਂ ਲਗਾਤਾਰ ਦੋ ਦਿਨ ਪੁੱਛਗਿੱਛ ਕੀਤੀ। ਉਸ ਸਮੇਂ ਅਰਜੁਨ ਰਾਮਪਾਲ ਨੇ ਐਨਸੀਬੀ ਦੇ ਸਾਹਮਣੇ ਨਸ਼ੀਲੇ ਪਦਾਰਥ ਲੈਣ ਦੀ ਇਕਬਾਲ ਕੀਤੀ ਸੀ ਅਤੇ ਇਸ ਸਬੰਧ ਵਿਚ ਇਕ ਡਾਕਟਰ ਦਾ ਪਰਚਾ ਵੀ ਵਿਖਾਇਆ ਸੀ। ਇਸ ਤੋਂ ਬਾਅਦ, ਐਨਸੀਬੀ ਨੇ ਅਰਜੁਨ ਰਾਮਪਾਲ ਨੂੰ ਛੱਡ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਐਨਸੀਬੀ ਨੇ ਇਸੇ ਮਾਮਲੇ ਦੀ ਡੂੰਘੀ ਜਾਂਚ ਲਈ ਅਰਜੁਨ ਰਾਮਪਾਲ ਨੂੰ ਫਿਰ ਦਫ਼ਤਰ ਬੁਲਾਇਆ ਹੈ।

ਜਾਣਕਾਰੀ ਅਨੁਸਾਰ NCB ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿਮਬਾਚਿਆ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸੇ ਕੇਸ ਵਿੱਚ, ਐਨਸੀਬੀ ਦੁਆਰਾ ਸੋਮਵਾਰ ਨੂੰ ਇੱਕ ਵਾਰ ਫਿਰ ਭਾਰਤੀ ਸਿੰਘ ਤੋਂ ਪੁੱਛਗਿੱਛ ਕੀਤੀ ਗਈ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe