Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ,ਭਾਰਤੀ ਫ਼ੌਜ ਨੇ ਦਿੱਤਾ ਢੁਕਵਾਂ ਜਵਾਬ

December 16, 2020 03:08 PM

ਪਾਕਿਸਤਾਨੀ ਫ਼ੌਜ ਦੇ 2 ਜਵਾਨ  ਢੇਰ

ਰਾਜੌਰੀ :  ਜ਼ਿਲ੍ਹੇ ਦੇ ਸੁੰਦਰਬਾਨੀ ਸੈਕਟਰ ਵਿਚ ਪਾਕਿਸਤਾਨੀ ਫ਼ੌਜ ਨੇ ਮੰਗਲਵਾਰ ਦੇਰ ਰਾਤ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ, ਪਾਕਿਸਤਾਨੀ ਫ਼ੌਜ ਨੇ ਸੁੰਦਰਬਾਨੀ ਸੈਕਟਰ ਦੀ ਕੰਟਰੋਲ ਰੇਖਾ ਦੇ ਨਾਲ ਲੱਗਦੇ ਮੇਰਾ ਮੀਨਕਾ ਖੇਤਰ 'ਤੇ ਗੋਲੀਬਾਰੀ ਦੇ ਨਾਲ ਮੋਰਟਾਰ ਸ਼ੈਲ ਵੀ ਚਲਾਏ। ਭਾਰਤੀ ਫ਼ੌਜ ਨੇ ਪਾਕਿਸਤਾਨ ਦੀ ਇਸ ਘਿਨਾਉਣੀ ਹਰਕਤ ਦਾ ਢੁਕਵਾਂ ਜਵਾਬ ਦਿੱਤਾ ਅਤੇ ਇਸ ਜਵਾਬੀ ਕਾਰਵਾਈ ਵਿਚ ਪਾਕਿਸਤਾਨੀ ਸੈਨਾ ਦੇ ਦੋ ਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਜਵਾਨ ਜ਼ਖਮੀ ਹੋ ਗਿਆ। ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿ ਇਕ ਸੈਨਾ ਅਧਿਕਾਰੀ ਨੇ ਕਿਹਾ ਕਿ ਕੰਟਰੋਲ ਰੇਖਾ ਪਾਰ ਐਂਬੂਲੈਂਸਾਂ ਪਾਕਿਸਤਾਨੀ ਸੈਨਾ ਦੇ ਜਵਾਨਾਂ ਦੀਆਂ ਲਾਸ਼ਾਂ ਅਤੇ ਜ਼ਖਮੀ ਫ਼ੌਜੀਆਂ ਨੂੰ ਲਿਜਾਂਦੀਆਂ ਵੇਖੀਆਂ ਗਈਆਂ ਹਨ।

 

Have something to say? Post your comment

 
 
 
 
 
Subscribe