Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸੰਨੀ ਦਿਓਲ ਦੀ ਜਾਨ ਨੂੰ ਖਤਰਾ, ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ

December 16, 2020 04:38 PM

ਗੁਰਦਾਸਪੁਰ : ਬਾਲੀਵੁੱਡ ਐਕਟਰ 'ਤੇ ਭਾਜਪਾ ਦੇ ਗੁਰਪਾਸਪੁਰ ਤੋਂ ਸਾਂਸਦ ਸੰਨੀ ਦਿਓਲ ਦੀ ਜਾਨ ਨੂੰ ਖਤਰਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਨੀ ਦਿਓਲ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਹੁਣ ਉਨ੍ਹਾਂ ਦੀ ਸੁਰੱਖਿਆ 'ਚ ਕੇਂਦਰੀ ਸੁਰੱਖਿਆ ਬਲ ਦੀ ਟੀਮ ਵੀ ਤੈਨਾਇਤ ਰਹੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਗੋਲੀਆਂ ਨਾਲ ਭੁਨਿਆਂ ਨੌਜਵਾਨ

ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਸੰਲੀ ਦਿਓਲ ਨੂੰ ਲੈ ਕੇ ਥ੍ਰੇਟ ਪ੍ਰਸੈਪਸ਼ਨ ਦੇ ਆਧਾਰ 'ਤੇ ਇਹ ਸੁਰੱਖਿਆ ਦਿੱਤੀ ਗਈ ਹੈ। ਜਿਸ ਵਿੱਚ ਉਨ੍ਹਾਂ ਦੇ ਨਾਲ 11 ਜਵਾਨਾਂ ਤੋਂ ਬਿਨ੍ਹਾ 2 PSO ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ : ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਨੇ ਨਿੱਜੀ ਜ਼ਿੰਦਗੀ ਨਾਲ ਜੁੜੇ ਕੁਝ ਅਣਸੁਣੇ ਕਿੱਸੇ ਫੈਂਸ ਨਾਲ ਕੀਤੇ ਸਾਂਝੇ

ਕੇਂਦਰ ਦੀ BJP ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ 'ਚ ਸੰਨੀ ਦਿਓਲ ਨੂੰ ਦਿੱਤੀ ਗਈ ਵਾਈ ਸੁਰੱਖਿਆ ਨੂੰ ਲੈ ਕੇ ਇਹ ਵੀ ਚਰਚਾ ਹੈ ਕਿ ਉਨ੍ਹਾਂ ਨੂੰ ਪਿਛਲੇ ਦਿਨਾਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਗੁਰਦਾਸਪੁਰ ਜ਼ਿਲ੍ਹਾ ਪਾਕਿਸਤਾਨ ਸਰਹੱਦ ਦੇ ਨਾਲ ਹੈ, ਅਜਿਹੇ ਵਿੱਚ ਖਤਰਾ ਬਣਿਆ ਰਹਿੰਦਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe